BREAKING NEWS
ਵਿਕਰਮਜੀਤ ਸਿੰਘ ਸਾਹਨੀ ਨੇ ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ 55 ਸਿੱਖ ਤੇ ਹਿੰਦੂ ਪਰਿਵਾਰਾਂ ਦਾ ਕੀਤਾ ਸਵਾਗ਼ਤਕੀ ਹਰਿਆਣਾ ਕਮੇਟੀ ਮਾਮਲਾ ਸ਼ੋ੍ਰਮਣੀ ਕਮੇਟੀ ਦੀ ਕਮਜੋਰ ਲੀਡਰਸ਼ਿਪ ਕਾਰਨ ਹਾਰਿਆਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦਕੇਕੇਯੂ ਵੱਲੋਂ ਐੱਸਕੇਐੱਮ ਦੇ ਸੱਦੇ ਤੇ 3 ਅਕਤੂਬਰ ਨੂੰ ਦੇਸ਼ ਭਰ 'ਚ ਪ੍ਰਦਰਸ਼ਨਾਂ ਦੇ ਸੱਦੇ ਤਹਿਤ ਵੱਡੀ ਗਿਣਤੀ ਸ਼ਮੂਲੀਅਤ ਕਰਨ ਦਾ ਫ਼ੈਸਲਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਮੰਗਣ ਵਾਲੇ ਜਥੇ ਨੂੰ ਹੀ ਦਿੱਲੀ ਪੁਲੀਸ ਨੇ ਹਿਰਾਸਤ ਵਿੱਚ ਲਿਆ, ਫੇਰ ਚਿਤਾਵਨੀ ਦੇ ਕੇ ਛੱਡਿਆਹਰਿਆਣਾ ਕਮੇਟੀ ਦਾ ਬੀਜ ਕਾਂਗਰਸ ਨੇ ਬੀਜਿਆ ਪਾਣੀ ਭਾਜਪਾ ਨੇ ਪਾਇਆ-ਸਿੱਖਾਂ ਦੇ ਧਾਰਮਿਕ ਮਸਲਿਆਂ ’ਚ ਦਖ਼ਲ

ਹਰਿਆਣਾ

ਕਿਸਾਨਾਂ ਨੂੰ ਨਵੀ ਕਿਸਮਾਂ ਦੇ ਚੰਗੀ ਗੁਣਵੱਤਾ ਵਾਲੇ ਬੀਜ ਕਰਵਾਏ ਜਾਣ ਉਪਲਬਧ - ਖੇਤੀਬਾੜੀ ਮੰਤਰੀ ਜੇਪੀ ਦਲਾਲ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | August 29, 2022 06:40 PM

ਚੰਡੀਗੜ੍ਹ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇਪੀ ਦਲਾਲ ਨੇ ਕਿਹਾ ਕਿ ਕਿਸਾਨਾਂ ਨੂੰ ਨਵੀਂ ਕਿਸਮਾਂ ਦੇ ਚੰਗੀ ਗੁਣਵੱਤਾ ਵਾਲੇ ਬੀਜ ਉਪਲਬਧ ਕਰਵਾਏ ਜਾਣ,  ਜਿਸ ਨਾਲ ਫਸਲਾਂ ਦੀ ਪੈਦਾਵਾਰ ਵੱਧ ਹੋਵੇਗੀ ਅਤੇ ਚੰਗਾ ਮੁਨਾਫਾ ਵੀ ਮਿਲੇਗਾਸ੍ਰੀ ਜੇਪੀ ਦਲਾਲ ਨੇ ਇਹ ਗਲ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਵਿਚ ਕਹੀ

  ਉਨ੍ਹਾਂ ਨੇ ਕਿਹਾ ਕਿ ਚੰਗੀ ਫਸਲ ਲਈ ਚੰਗੇ ਬੀਜਾਂ ਦਾ ਹੋਣਾ ਬਹੁਤ ਜਰੂਰੀ ਹੈ ਬੀਜਰ ਅਤੇ ਫਸਲ ਉਤਪਾਦਨ ਦੇ ਵਿਚ ਸਿੱਧਾ ਸਬੰਧ ਹੁੰਦਾ ਹੈ ਯੋਜਨਾ ਦੀ ਗੁਣਵੱਤਾ ਜਿੰਨ੍ਹੀ ਬਿਹਤਰ ਹੋਵੇਗੀ,  ਫਸਲ ਦੀ ਪੈਦਾਵਾਰ ਵੀ ਉਨ੍ਹੀ ਹੀ ਵੱਧ ਹੋਵੇਗੀ ਅਤੇ ਕਿਸਾਨਾਂ ਨੂੰ ਫਾਇਦਾ ਹੋਵੇਗਾ ਉਨ੍ਹਾਂ ਨੇ ਕਿਹਾ ਕਿ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਨਾਲ ਮਿਲ ਕੇ ਚੰਗੀ ਗੁਣਵੱਤਾ ਵਾਲੇ ਬੀਜ ਕਿਸਾਨਾਂ ਨੂੰ ਉਪਲਬਧ ਕਰਵਾਏ ਜਾਣ

            ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਅਗਲੇ ਰਬੀ ਦੀ ਫਸਲਾਂ ਦੇ ਲਈ ਖਾਦ ਦਾ ਪੂਰਾ ਸਟਾਕ ਰੱਖਿਆ ਜਾਵੇ ਖਾਦ ਨੂੰ ਲੈ ਕੇ ਸਤੰਬਰ,  ਅਕਤੂਬਰ ਅਤੇ ਨਵੰਬਰ ਮਹੀਨਿਆਂ ਦੇ ਹਿਸਾਬ ਨਾਲ ਚਾਰਟ ਬਣਾ ਲਿਆ ਜਾਵੇ ਤਾਂ ਜੋ ਭਵਿੱਖ ਵਿਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕਿਸਾਨਾਂ ਨੂੰ ਖਾਦ ਲੈਣ ਵਿਚ ਕੋਈ ਵੀ ਸਮਸਿਆ ਨਾ ਹੋਵੇ

            ਸ੍ਰੀ ਦਲਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇਕ ਕਮੇਟੀ ਬਣਾਈ ਜਾਵੇ ਜੋ ਗੁਜਰਾਤ ਤੇ ਮਹਾਰਾਸ਼ਟਰ ਸੂਬਿਆਂ ਦਾ ਦੌਰਾ ਕਰ ਖੇਤੀਬਾੜੀ ਤੇ ਬਾਗਬਾਨੀ ਖੇਤਰ ਦੀ ਨਵੀਂ ਸਕੀਮਾਂ ਦੇ ਬਾਰੇ ਵਿਚ ਜਾਣਕਾਰੀ ਹਾਸਲ ਕਰਨ ਕਿ ਊੱਥੇ ਨਵੀਂ ਸਕੀਮ ਰਾਹੀਂ ਕਿਸਾਨਾਂ ਨੂੰ ਕਿਵੇਂ ਲਾਭ ਦਿੱਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਨਵੀਂ ਯੋਜਨਾਵਾਂ ਬਣਾ ਕੇ ਲਾਭ ਦਿੱਤਾ ਜਾਵੇ

            ਇਸ ਮੌਕੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਤੇ ਮਹਾਨਿਦੇਸ਼ਕ ਡਾ. ਹਰਦੀਪ ਸਿੰਘ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੋਜੂਦ ਰਹੇ

Have something to say? Post your comment

 

ਹਰਿਆਣਾ

ਰਸਾਇਨਿਕ ਖੇਤੀ ਨਾਲ ਸਾਡੀ ਜਮੀਨ, ਜਲ ਅਤੇ ਹਵਾ ਹੋਈ ਪ੍ਰਦੂਸ਼ਿਤ - ਮੁੱਖ ਮੰਤਰੀ ਮਨੋਹਰ ਲਾਲ

ਜਥੇਦਾਰ ਦਾਦੂਵਾਲ ਜੀ ਨੂੰ ਮਹਿਤੇ ਦੀਆਂ ਪੰਚਾਇਤਾਂ ਵੱਲੋਂ ਕੀਤਾ ਗਿਆ ਸਨਮਾਨਿਤ

ਬਾਦਲ ਪਰਿਵਾਰ ਦੀ ਗੁਲਾਮੀ ਛੱਡ ਕੇ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਲਈ ਨਿਰਪੱਖ ਸੰਘਰਸ਼ ਕਰੇ ਸਾਰਾ ਪੰਥ ਸਹਿਯੋਗ ਦੇਵੇਗਾ - ਜਥੇਦਾਰ ਦਾਦੂਵਾਲ

ਹਰਿਆਣਾ ਵਿਚ ਬਣੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਸੁਪਰੀਮ ਕੋਰਟ ਦੀ ਸੁਣਵਾਈ ਮੁਕੰਮਲ ਕਿਸੇ ਵੇਲੇ ਵੀ ਆ ਸਕਦਾ ਹੈ ਫੈਸਲਾ-ਦਾਦੂਵਾਲ

ਹਰਿਆਣਾ ਸਟੇਟ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਪ੍ਰਬੰਧਿਤ ਕੀਤਾ ਜਾਵੇਗਾ ਵਿਸ਼ੇਸ਼ ਸੇਮੀਨਾਰ

ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਝੀਵਰਹੇੜੀ ਵਿਖੇ ਮੈਡੀਕਲ ਲੈਬਾਰਟਰੀ ਕੀਤੀ ਲੋਕ ਸਮਰਪਿਤ

15 ਸਾਲਾਂ ਤੋਂ ਫਰਾਰ ਚੱਲ ਰਿਹਾ ਮੋਸਟ ਵਾਂਟੇਡ ਤੇ ਇਨਾਮੀ ਅਪਰਾਧੀ ਕੇਰਲ ਤੋਂ ਗਿਰਫਤਾਰ

ਪ੍ਰਧਾਨਮੰਤਰੀ ਮੋਦੀ ਕੱਲ ਜਨਤਾ ਨੂੰ ਸਮਰਪਿਤ ਕਰਣਗੇ ਅਮ੍ਰਤਾ ਹਸਪਤਾਲ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਬਾਦਲ ਪਰਿਵਾਰ ਦੀ ਖ਼ਾਤਰਦਾਰੀ ਛੱਡ ਕੇ ਪੰਥਕ ਜ਼ਿੰਮੇਵਾਰੀਆਂ ਵੱਲ ਧਿਆਨ ਦਿਉ - ਜਥੇਦਾਰ ਦਾਦੂਵਾਲ

ਹਰਿਆਣਾ ਰੋਡਵੇਜ਼ ਮੁਲਾਜ਼ਮਾਂ ਨੇ ਆਪਣੀ ਮੰਗਾ ਨੂੰ ਲੈਕੇ ਕੀਤਾ ਅੰਦੋਲਨ ਦਾ ਐਲਾਨ, 23 ਅਗਸਤ ਨੂੰ ਬੱਸਾਂ ਦਾ ਰਹੇਗਾ ਚੱਕਾ ਜਾਮ