ਸੰਸਾਰ

ਦੁਪਿੰਦਰ ਸਰਾ ਹੁਣ ਆਜ਼ਾਦ ਉਮੀਦਵਾਰ ਵਜੋਂ ਲੜੇਗੀ ਸਰੀ ਸਕੂਲ ਟਰੱਸਟੀ ਦੀ ਚੋਣ

ਹਰਦਮ ਮਾਨ/ਕੌਮੀ ਮਾਰਗ ਬਿਊਰੋ | September 03, 2022 08:56 PM

 

ਸਰੀ-ਸਰੀ ਵਿਚ ਸਕੂਲ ਟਰੱਸਟੀ ਦੀ ਚੋਣ ਲੜ ਰਹੀ ਦੁਪਿੰਦਰ ਸਰਾ ਨੇ ਹੁਣ ਇਹ ਚੋਣ ਆਜ਼ਾਦ ਉਮੀਦਵਾਰ ਵਜੋਂ ਲੜਨ ਦਾ ਐਲਾਨ ਕੀਤਾ ਹੈ। ਇਕ ਪ੍ਰੈਸ ਨੋਟ ਰਾਹੀਂ ਉਸ ਨੇ ਕਿਹਾ ਹੈ ਕਿ ਪਹਿਲਾਂ ਉਹ ਟੀਮ ਸਰੀ ਸਕੂਲ ਦੀ ਸਲੇਟ ਤੋਂ ਉਮੀਦਵਾਰ ਬਣੀ ਸੀ ਪਰ ਹੁਣ ਉਸ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੌਸਲਾ ਕੀਤਾ ਹੈ ਤਾਂ ਜੋ ਬਤੌਰ ਆਜ਼ਾਦ ਉਮੀਦਵਾਰ ਉਹ ਆਪਣੇ ਪ੍ਰੋਗਰਾਮ ਵਿਚ ਹੋਰ ਕਈ ਮੁੱਦੇ ਸ਼ਾਮਿਲ ਕਰ ਸਕੇ। ਉਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਰੀ ਵਿਚਲੇ ਸਕੂਲਾਂ ਦੇ ਚੰਗੇ ਪ੍ਰਬੰਧਾਂ ਅਤੇ ਬੱਚਿਆਂ ਦੇ ਬਿਹਤਰ ਭਵਿੱਖ ਦੀ ਉਸਾਰੀ ਲਈ ਇਮਾਨਦਾਰ ਅਤੇ ਸਮਰਪਿਤ ਉਮੀਦਵਾਰਾਂ ਨੂੰ ਹੀ ਸਕੂਲ ਟਰੱਸਟੀ ਚੁਣਿਆ ਜਾਵੇ।

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ