ਹਰਿਆਣਾ

ਜਥੇਦਾਰ ਦਾਦੂਵਾਲ ਜੀ ਨੂੰ ਮਹਿਤੇ ਦੀਆਂ ਪੰਚਾਇਤਾਂ ਵੱਲੋਂ ਕੀਤਾ ਗਿਆ ਸਨਮਾਨਿਤ

ਕੌਮੀ ਮਾਰਗ ਬਿਊਰੋ | September 09, 2022 08:07 PM


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਸਾਥੀਆਂ ਸਮੇਤ ਮਹਿਤਾ ਪਿੰਡ ਦੇ ਸਰਪੰਚ ਅਤੇ ਮਾਰਕੀਟ ਕਮੇਟੀ ਮਹਿਤਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਚੇਅਰਮੈਨ ਭਾਈ ਕਸ਼ਮੀਰ ਸਿੰਘ ਕਾਲਾ ਦੇ ਗ੍ਰਹਿ ਵਿਖੇ ਪਿੰਡ ਮਹਿਤਾ ਪੁੱਜੇ ਸਰਪੰਚ ਕਸਮੀਰ ਸਿੰਘ ਕਾਲਾ ਨੇ ਆਪਣੇ ਸਾਥੀ ਪੰਚਾਂ ਸਰਪੰਚਾਂ ਦੇ ਸਮੇਤ ਜਥੇਦਾਰ ਦਾਦੂਵਾਲ ਜੀ ਦਾ ਭਰਵਾਂ ਸਵਾਗਤ ਕੀਤਾ ਇਸ ਸਮੇਂ ਪੰਥਕ ਵਿਚਾਰਾਂ ਸਾਂਝੀਆਂ ਕੀਤੀਆਂ ਉਪਰੰਤ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਚੌਕ ਵਿਖੇ ਸਾਥੀਆਂ ਸਮੇਤ ਮੱਥਾ ਟੇਕਿਆ ਦਮਦਮੀ ਟਕਸਾਲ ਦੇ ਜ਼ਿੰਮੇਵਾਰ ਸਿੰਘਾਂ ਬਾਬਾ ਅਜੀਤ ਸਿੰਘ ਕੋਠਾਰੀ, ਭਾਈ ਜਰਨੈਲ ਸਿੰਘ ਨੇ ਜਥੇਦਾਰ ਦਾਦੂਵਾਲ ਜੀ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ ਸਰਪੰਚ ਕਸ਼ਮੀਰ ਸਿੰਘ ਕਾਲਾ ਪਿੰਡ ਮਹਿਤਾ ਅਤੇ ਸਰਪੰਚ ਹਰਜਿੰਦਰ ਸਿੰਘ ਚੌਕ ਮਹਿਤਾ ਦੋਵਾਂ ਪੰਚਾਇਤਾਂ ਵੱਲੋਂ ਜਥੇਦਾਰ ਦਾਦੂਵਾਲ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਸਮੇਂ ਸੁਖਪਾਲ ਸਿੰਘ ਬੱਲ, ਸਰਪੰਚ ਮਨਦੀਪ ਸਿੰਘ ਸੋਨਾ ਖੱਬੇ ਰਾਜਪੂਤਾਂ, ਅਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ਮਹਿਤਾ ਚੌਂਕ, ਮੈਂਬਰ ਗੁਰਪਿੰਦਰ ਸਿੰਘ, ਮੈਂਬਰ ਮੱਸਾ ਸਿੰਘ, ਮੈਂਬਰ ਸਤਨਾਮ ਸਿੰਘ, ਮੈਂਬਰ ਸੁਖਦੇਵ ਸਿੰਘ, ਮੈਂਬਰ ਮਨਜੀਤ ਸਿੰਘ ਮੰਨਾ, ਪ੍ਰਧਾਨ ਮਲਕੀਤ ਸਿੰਘ, ਮੈਂਬਰ ਸੁਖਰਾਜ ਸਿੰਘ ਰਾਜੂ, ਬਲਵਿੰਦਰ ਸਿੰਘ ਸ਼ਾਹ, ਰਣਜੀਤ ਸਿੰਘ, ਜੁਗਰਾਜ ਸਿੰਘ, ਗੁਰਵੇਲ ਸਿੰਘ, ਸੁਖਵਿੰਦਰ ਸਿੰਘ ਖਾਲਸਾ, ਪ੍ਰਕਾਸ਼ ਸਿੰਘ ਮੈਂਬਰ ਬਲਵੀਰ ਸਿੰਘ ਗੋਲਡੀ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਧਰਮੀ ਫੌਜੀ ਵੀ ਹਾਜ਼ਰ ਸਨ

 

Have something to say? Post your comment

 

ਹਰਿਆਣਾ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ

ਧਨਖੜ ਨੇ ਕਿਹਾ - ਦਿੱਲੀ ਦੇ ਲੋਕ ਮੋਦੀ ਜੀ ਦੇ ਨਾਲ ਹਨ, ਸਾਰੀਆਂ ਸੱਤ ਸੀਟਾਂ 'ਤੇ ਕਮਲ ਖਿੜੇਗਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ