BREAKING NEWS
ਵਿਕਰਮਜੀਤ ਸਿੰਘ ਸਾਹਨੀ ਨੇ ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ 55 ਸਿੱਖ ਤੇ ਹਿੰਦੂ ਪਰਿਵਾਰਾਂ ਦਾ ਕੀਤਾ ਸਵਾਗ਼ਤਕੀ ਹਰਿਆਣਾ ਕਮੇਟੀ ਮਾਮਲਾ ਸ਼ੋ੍ਰਮਣੀ ਕਮੇਟੀ ਦੀ ਕਮਜੋਰ ਲੀਡਰਸ਼ਿਪ ਕਾਰਨ ਹਾਰਿਆਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦਕੇਕੇਯੂ ਵੱਲੋਂ ਐੱਸਕੇਐੱਮ ਦੇ ਸੱਦੇ ਤੇ 3 ਅਕਤੂਬਰ ਨੂੰ ਦੇਸ਼ ਭਰ 'ਚ ਪ੍ਰਦਰਸ਼ਨਾਂ ਦੇ ਸੱਦੇ ਤਹਿਤ ਵੱਡੀ ਗਿਣਤੀ ਸ਼ਮੂਲੀਅਤ ਕਰਨ ਦਾ ਫ਼ੈਸਲਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਮੰਗਣ ਵਾਲੇ ਜਥੇ ਨੂੰ ਹੀ ਦਿੱਲੀ ਪੁਲੀਸ ਨੇ ਹਿਰਾਸਤ ਵਿੱਚ ਲਿਆ, ਫੇਰ ਚਿਤਾਵਨੀ ਦੇ ਕੇ ਛੱਡਿਆਹਰਿਆਣਾ ਕਮੇਟੀ ਦਾ ਬੀਜ ਕਾਂਗਰਸ ਨੇ ਬੀਜਿਆ ਪਾਣੀ ਭਾਜਪਾ ਨੇ ਪਾਇਆ-ਸਿੱਖਾਂ ਦੇ ਧਾਰਮਿਕ ਮਸਲਿਆਂ ’ਚ ਦਖ਼ਲ

ਹਰਿਆਣਾ

ਰਸਾਇਨਿਕ ਖੇਤੀ ਨਾਲ ਸਾਡੀ ਜਮੀਨ, ਜਲ ਅਤੇ ਹਵਾ ਹੋਈ ਪ੍ਰਦੂਸ਼ਿਤ - ਮੁੱਖ ਮੰਤਰੀ ਮਨੋਹਰ ਲਾਲ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | September 15, 2022 08:32 PM

 

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਕੁਸ਼ਲ ਅਗਵਾਈ ਹੇਠ ਸੂਬਾ ਸਰਕਾਰ ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਦੇਣ ਲਈ ਪੂਰੇ ਯਤਨ ਕਰ ਰਹੀ ਹੈ ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਦੇਣ ਲਈ ਸੂਬਾ ਸਰਕਾਰ ਵੱਲੋਂ ਕਈ ਯੋਜਨਾਵਾਂ ਵੀ ਚਲਾਈਆਂ ਜਾ ਰਹੀਆਂ ਹਨ ਇੰਨ੍ਹੀ ਯੋਜਨਾਵਾਂ ਦਾ ਨਤੀਜਾ ਹੈ ਕਿ ਹੁਣ ਕਿਸਾਨ ਰਸਾਇਨਿਕ ਖੇਤੀ ਤੋਂ ਕੁਦਰਤੀ ਖੇਤੀ ਵੱਲ ਜਾ ਰਹੇ ਹਨ ਇਸੀ ਸਿਲਸਿਲੇ ਵਿਚ ਸ਼ੁਕਰਵਾਰ ਨੂੰ ਕੁਰੂਕਸ਼ੇਤਰ ਗੁਰੂਕੁੱਲ ਵਿਚ ਕੁਦਰਤੀ ਖੇਤੀ 'ਤੇ ਸਮੀਖਿਆ ਮੀਟਿੰਗ ਪ੍ਰਬੰਧਿਤ ਹੋਵੇਗੀ

            ਮੁੱਖ ਮੰਤਰੀ ਨੇ ਕਿਹਾ ਕਿ ਅੱਜ ਬੇਸ਼ੱਕ ਅਸੀਂ ਅਨਾਜਾਂ ਦੇ ਮਾਮਲੇ ਵਿਚ ਆਤਮਨਿਰਭਰ ਹਨ,  ਪਰ ਇਸ ਦੇ ਲਈ ਸਾਨੂੰ ਇਕ ਬਹੁਤ ਵੱਡੀ ਕੀਮਤ ਵੀ ਚੁਕਾਉਂਦੀ ਪਈ ਹੈ ਅਸੀਂ ਅਨਾਜਾਂ ਦੇ ਮਾਮਲੇ ਵਿਚ ਆਤਮਨਿਰਭਰਤਾ ਹਾਸਲ ਕਰਨ ਲਈ ਰਸਾਹਿਨਿਕ ਖਾਦਾਂ,  ਖਰਪਤਵਾਰਨਾਸ਼ਕਾਂ ਅਤੇ ਕੀਟਨਾਸ਼ਕਾਂ ਦਾ ਅੰਧਾਧੁਨ ਵਰਤੋ ਕੀਤੀ ਜਿਸ ਨਾਲ ਜਮੀਨ,  ਜਲ ਅਤੇ ਹਵਾ ਪ੍ਰਦੂਸ਼ਿਤ ਹੋਏ ਇਸ ਦੇ ਨਾਲ ਹੀ,  ਖੇਤੀਬਾੜੀ ਦੀ ਉਤਪਾਦਨ ਲਾਗਤ ਵਧੀ ਹੈ ਅਤੇ ਉਤਪਾਦਕਤਾ ਵਿਚ ਕਮੀ ਆਈ ਹੈ ਇਹੀ ਕਾਰਣ ਹੈ ਕਿ ਅੱਜ ਕਿਸਾਨ ਵਿਸ਼ੇਸ਼ਕਰ ਨੌਜੁਆਨ ਵਰਗ ਖੇਤੀ ਤੋਂ ਬੇਮੁੱਖ ਹੋ ਲਗਿਆ

            ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਕੁਦਰਤੀ ਖੇਤੀ ਖੁਸ਼ਹਾਲੀ ਦਾ ਸਾਧਨ ਹੋਣ ਦੇ ਨਾਲ-ਨਾਲ ਸਾਡੀ ਧਰਤੀ ਮਾਂ ਦਾ ਸਨਮਾਨ ਅਤੇ ਸੇਵਾ ਵੀ ਹੈ ਇਸ ਤੋਂ ਕਿਸਾਨਾਂ ਦੀ ਲਾਗਤ ਘੱਟ ਹੋਵੇਗੀ ਅਤੇ ਕਿਸਾਨਾਂ ਦੀ ਆਮਦਨ ਪਹਿਲੇ ਸਾਲ ਤੋਂ ਹੀ ਵਧੇਗੀ ਕੁਦਰਤੀ ਖੇਤੀ ਨਾਲ ਧਰਤੀ ਦੀ ਸਿਹਤ ਬਿਹਤਰ ਹੋਵੇਗੀ ਅਤੇ ਲੋਕਾਂ ਨੂੰ ਚੰਗੀ ਗੁਣਵੱਤਾ ਵਾਲੇ ਉਤਪਾਦ ਵੀ ਮਿਲ ਸਕਣਗੇ ਇਹ ਇਕ ਅਜਿਹਾ ਖੇਤਰ ਹੈ ਜਿੱਥੇ ਭਾਰਤ ਨੇ ਸਦੀਆਂ ਤੋਂ ਦੁਨੀਆ ਦੀ ਅਗਵਾਈ ਕੀਤੀ ਹੈ,  ਇਸ ਲਈ ਹੁਣ ਸਮੇਂ ਆ ਗਿਆ ਹੈ ਕਿ ਅਸੀਂ ਕੁਦਰਤੀ ਖੇਤੀ ਦੇ ਰਸਤੇ 'ਤੇ ਅੱਗੇ ਵਧਣ

            ਵਰਨਣਯੋਗ ਹੈ ਕਿ ਕੁਰੂਕਸ਼ੇਤਰ ਗੁਰੂਕੁੱਲ ਵਿਚ ਪ੍ਰਬੰਧਿਤ ਹੋਣ ਵਾਲੀ ਇਸ ਸਮੀਖਿਆ ਮੀਟਿੰਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਨਾਲ ਗੁਜਰਾਤ ਦੇ ਰਾਜਪਾਲ ਸ੍ਰੀ ਅਚਾਰਿਆ ਦੇਵਵ੍ਰਤ,  ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੁਪੇਂਦਰ ਪਟੇਲ,  ਗੁਜਰਾਤ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਰਾਘਵ ਪਟੇਲ,  ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੈਯ ਪ੍ਰਕਾਸ਼ ਦਲਾਲ,  ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਹੀ ਮੰਤਰਾਲੇ ਦੇ ਸਕੱਤਰ ਮਨੋਜ ਆਹੁਜਾ,  ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਅਤੇ ਕੇਂਦਰ ਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ

 

Have something to say? Post your comment

 

ਹਰਿਆਣਾ

ਜਥੇਦਾਰ ਦਾਦੂਵਾਲ ਜੀ ਨੂੰ ਮਹਿਤੇ ਦੀਆਂ ਪੰਚਾਇਤਾਂ ਵੱਲੋਂ ਕੀਤਾ ਗਿਆ ਸਨਮਾਨਿਤ

ਬਾਦਲ ਪਰਿਵਾਰ ਦੀ ਗੁਲਾਮੀ ਛੱਡ ਕੇ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਲਈ ਨਿਰਪੱਖ ਸੰਘਰਸ਼ ਕਰੇ ਸਾਰਾ ਪੰਥ ਸਹਿਯੋਗ ਦੇਵੇਗਾ - ਜਥੇਦਾਰ ਦਾਦੂਵਾਲ

ਹਰਿਆਣਾ ਵਿਚ ਬਣੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਸੁਪਰੀਮ ਕੋਰਟ ਦੀ ਸੁਣਵਾਈ ਮੁਕੰਮਲ ਕਿਸੇ ਵੇਲੇ ਵੀ ਆ ਸਕਦਾ ਹੈ ਫੈਸਲਾ-ਦਾਦੂਵਾਲ

ਕਿਸਾਨਾਂ ਨੂੰ ਨਵੀ ਕਿਸਮਾਂ ਦੇ ਚੰਗੀ ਗੁਣਵੱਤਾ ਵਾਲੇ ਬੀਜ ਕਰਵਾਏ ਜਾਣ ਉਪਲਬਧ - ਖੇਤੀਬਾੜੀ ਮੰਤਰੀ ਜੇਪੀ ਦਲਾਲ

ਹਰਿਆਣਾ ਸਟੇਟ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਪ੍ਰਬੰਧਿਤ ਕੀਤਾ ਜਾਵੇਗਾ ਵਿਸ਼ੇਸ਼ ਸੇਮੀਨਾਰ

ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਝੀਵਰਹੇੜੀ ਵਿਖੇ ਮੈਡੀਕਲ ਲੈਬਾਰਟਰੀ ਕੀਤੀ ਲੋਕ ਸਮਰਪਿਤ

15 ਸਾਲਾਂ ਤੋਂ ਫਰਾਰ ਚੱਲ ਰਿਹਾ ਮੋਸਟ ਵਾਂਟੇਡ ਤੇ ਇਨਾਮੀ ਅਪਰਾਧੀ ਕੇਰਲ ਤੋਂ ਗਿਰਫਤਾਰ

ਪ੍ਰਧਾਨਮੰਤਰੀ ਮੋਦੀ ਕੱਲ ਜਨਤਾ ਨੂੰ ਸਮਰਪਿਤ ਕਰਣਗੇ ਅਮ੍ਰਤਾ ਹਸਪਤਾਲ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਬਾਦਲ ਪਰਿਵਾਰ ਦੀ ਖ਼ਾਤਰਦਾਰੀ ਛੱਡ ਕੇ ਪੰਥਕ ਜ਼ਿੰਮੇਵਾਰੀਆਂ ਵੱਲ ਧਿਆਨ ਦਿਉ - ਜਥੇਦਾਰ ਦਾਦੂਵਾਲ

ਹਰਿਆਣਾ ਰੋਡਵੇਜ਼ ਮੁਲਾਜ਼ਮਾਂ ਨੇ ਆਪਣੀ ਮੰਗਾ ਨੂੰ ਲੈਕੇ ਕੀਤਾ ਅੰਦੋਲਨ ਦਾ ਐਲਾਨ, 23 ਅਗਸਤ ਨੂੰ ਬੱਸਾਂ ਦਾ ਰਹੇਗਾ ਚੱਕਾ ਜਾਮ