ਧਰਮ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ’ਤੇ ਸੂਬੇ ਭਰ ਦੇ ਲੋਕਾਂ ਨੂੰ ਵਧਾਈ

ਕੌਮੀ ਮਾਰਗ ਬਿਊਰੋ | September 23, 2022 05:55 PM
 
 
ਚੰਡੀਗੜ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ’ਤੇ ਸੂਬੇ ਭਰ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।
 
ਸ੍ਰੀ ਸੰਧਵਾਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਨੇ ਆਪਣੀ ਬਾਣੀ ਵਿੱਚ ਲੋਕਾਈ ਨੂੰ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਮਿਲਵਰਤਣ ਦਾ ਸੁਨੇਹਾ ਦਿੱਤਾ।  ਉਨਾਂ ਵੱਲੋਂ ਰਚੀ ਗਈ ਬਾਣੀ ਦੀ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਹੋਰ ਵੀ ਵਧੇਰੇ ਸਾਰਥਿਕਤਾ ਹੈ। ਵਿਧਾਨ ਸਭਾ ਸਪੀਕਰ ਨੇ ਲੋਕਾਂ ਨੂੰ ਬਾਬਾ ਫਰੀਦ ਜੀ ਵੱਲੋਂ ਦੱਸੇ ਗਏ ਮਾਰਗ ’ਤੇ ਚੱਲਣ ਅਤੇ ਆਪਸੀ ਪ੍ਰੇਮ ਪਿਆਰ ਨਾਲ ਰਹਿਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਇਸ ਨਾਲ ਅਸੀਂ ਇੱਕ ਬੇਹਤਰ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।
 
ਗੌਰਤਲਬ ਹੈ ਕਿ ਬਾਬਾ ਫਰੀਦ ਜੀ ਦੇ 112  ਪਵਿੱਤਰ  ਸ਼ਲੋਕ  ਅਤੇ  4  ਪਾਵਨ  ਸ਼ਬਦ  ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਦਰਜ ਹਨ।

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ