ਨੈਸ਼ਨਲ

ਭਗਵੰਤ ਮਾਨ ਦੀ ਵਿਦੇਸ਼ੀ ਯਾਤਰਾ ਸਬੰਧੀ ਚਲ ਰਹੇ ਵਿਵਾਦ ਦੀ ਸਾਰੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ: ਜਸਵਿੰਦਰ ਸਿੰਘ ਮਲਸੀਆਂ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | September 23, 2022 09:29 PM
 
 
ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਕੌਮੀ ਪ੍ਰਧਾਨ ਸ. ਜਸਵਿੰਦਰ ਸਿੰਘ ਮਲਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ
ਸ਼੍ਰੀ ਭਗਵੰਤ ਸਿੰਘ ਮਾਨ ਦੀ ਵਿਦੇਸ਼ੀ ਵਾਪਸੀ ਯਾਤਰਾ ਸਬੰਧੀ ਚੱਲ ਰਹੇ ਵਿਵਾਦ `ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਫਿਲਹਾਲ ਉਕਤ ਵਿਵਾਦ ਸਬੰਧੀ ਤੱਥਾਂ ਦੀ ਪ੍ਰਮਾਣੀਕਤਾਬਾਰੇ ਪੂਰੀ ਜਾਣਕਾਰੀ ਨਹੀਂ ਮਿਲ ਸਕੀ ਹੈ।ਉਨਹਾਂ ਨੇ ਦੱਸਿਆ ਕਿ ਇਸ ਮਾਮਲੇ `ਚ ਕੇਂਦਰੀ
ਮੰਤਰੀ ਜਿਓਤੀਰਾਦਿਤਿਆ ਸਿੰਧੀਆ ਨੇ ਬਿਆਨ ਦਿੱਤਾ ਹੈ ਕਿ ਉਹ ਭਗਵੰਤ ਮਾਨ ਨਾਲ ਜੁੜੇ ਇਸ ਵਿਵਾਦ `ਤੇ ਗੌਰ ਕਰਨਗੇ। ਸ. ਮਲਸੀਆਂ ਨੇ ਕਿਹਾ ਕਿ ਇਸ ਮਾਮਲੇ ਦੀ ਸਾਰੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ।ਸ. ਮਲਸੀਆਂ ਨੇ ਕਿਹਾ ਕਿ ਸਿਆਸੀ ਤੌਰ `ਤੇ ਇਸ ਵਿਵਾਦ ਨੂੰ
ਲੈ ਕੇ ਬਹੁਤ ਬਿਆਨਬਾਜੀ ਕੀਤੀ ਜਾ ਰਹੀ ਹੈ। ਇੱਕ ਪਾਸੇ ਵਿਰੋਧੀ ਧਿਰਾਂ ਵਲੋਂ ਕੁੱਝ ਰਿਪੋਰਟ ਦੇ ਹਵਾਲੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੂੰ ਇਸ ਕਾਰਨ ਫਲਾਈਟ `ਚ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਕਿਉਂਕਿ ਉਨ੍ਹਾਂ
ਕਥਿਤ ਤੌਰ `ਤੇ ਸ਼ਰਾਬ ਦਾ ਸੇਵਨ ਕੀਤਾ ਹੋਇਆ ਸੀ ਅਤੇ ਉਨ੍ਹਾਂ ਕੋਲੋ ਸਿੱਧਾ ਖੜ੍ਹਾ ਵੀ ਨਹੀਂ ਹੋਇਆ ਜਾ ਰਿਹਾ ਸੀ।ਸ. ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸ ਰਹੀ ਹੈ।

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ