ਪੰਜਾਬ

ਚੀਫ ਖ਼ਾਲਸਾ ਦੀਵਾਨ ਦੇ ਹਰ ਕਰਮਚਾਰੀ ਤੇਵਿਦਿਆਰਥੀ ਦੇ ਹੱਥ ਵਿਚ ਕੜਾ ਪਾਉਣਾ ਲਾਜਮੀ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | September 24, 2022 07:04 PM

ਅੰਮ੍ਰਿਤਸਰ -  ਚੀਫ ਖ਼ਾਲਸਾ ਦੀਵਾਨ ਨੇ ਇਕ ਸਰਕੂਲਰ ਜਾਰੀ ਕਰਕੇ ਸਮੂੰਹ ਸਟਾਫ ਤੇ ਵਿਦਿਆਰਥੀਆਂ ਨੁੰੂ ਕੜਾ ਪਾਉਣ ਦਾ ਆਦੇਸ਼ ਜਾਰੀ ਕੀਤਾ ਹੈ।ਜਾਰੀ ਸਰਕੂਲਰ ਵਿਚ ਕਿਹਾ ਗਿਆ ਹੈ ਕਿ ਸਾਰਾ ਸਟਾਫ ਤੇ ਦੀਵਾਨ ਦੇ ਸਕੂਲਾਂ ਵਿਚ ਸਿਿਖਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਕਿਹਾ ਗਿਆ ਹੈ ਕਿ ਹੱਥ ਵਿਚ ਕੜਾ ਪਾਉਣਾ ਜਰੂਰੀ ਹੈ। ਆਦੇਸ਼ ਤੇ ਚੀਫ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ੍ਰਸ ਸਵਿੰਦਰ ਸਿੰਘ ਕਥੂਨੰਗਲ ਦੇ ਦਸਤਖਤ ਹਨ। ਪੱਤਰ ਨੰਬਰ 922^76 ਵਿਚ ਕਿਹਾ ਗਿਆ ਹੈ ਕਿ ਚੀਫ ਖ਼ਾਲਸਾ ਦੀਵਾਨ ਦੇ ਸਕੂਲਾਂ, ਕਾਲਜਾਂ, ਅਦਾਰਿਆਂ ਤੇ ਆਸ਼ਰਮਾਂ ਵਿਚ ਕੰਮ ਕਰਦੇ ਸਟਾਫ ਤੇ ਸਿਿਖਆ ਪ੍ਰਾਪਤ ਕਰਦੇ ਵਿਿਦਆਰਥੀਆਂ ਲਈ ਹੱਥ ਵਿਚ ਕੜਾ ਪਾਉਣਾ ਜਰੂਰੀ ਹੈ। ਦਸਣਯੋਗ ਹੈ ਕਿ ਚੀਫ ਖ਼ਾਲਸਾ ਦੀਵਾਨ ਦੇ ਮੈਂਬਰਾਂ ਦੇ ਜੀਵਨ ਵਿਚ ਸਿੱਖੀ ਜੀਵਨਜਾਚ ਦੀ ਕਮੀ ਦੀਆਂ ਖ਼ਬਰਾ ਅਕਸਰ ਅਖ਼ਬਾਰਾਂ ਦੀਆਂ ਸੁਰਖੀਆਂ ਦਾ ਸ਼ਿੰਗਾਰ ਬਣਦੀਆਂ ਰਹਿੰਦੀਆਂ ਹਨ।

 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ