ਹਰਿਆਣਾ

ਹਰਿਆਣਾ ਸਕੱਤਰੇਤ ਦੀ ਅੱਠਵੀਂ ਫਲੋਰ ਤੇ ਸਥਿਤ ਆਧੁਨਿਕ ਮੀਡੀਆ ਸੈਂਟਰ ਦਾ ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | October 11, 2022 07:19 PM

 

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮੀਡੀਆ ਕਰਮਚਾਰੀਆਂ ਦੀ ਅੱਜ ਦੀ ਜਰੂਰਤ ਅਨੁਸਾਰ ਆਧੁਨਿਕ ਤਕਨੀਕ ਦੀ ਸਹੂਲਤਾਂ ਸੂਚਨਾ,  ਜਨ ਸੰਪਰਕ ਅਤੇ ਭਾਸ਼ਾ ਵਿਭਾਗ ਵੱਲੋਂ ਹਰਿਆਣਾ ਸਿਵਲ ਸਕੱਤਰੇਤ ਦੀ ਅੱਠਵੀਂ ਮੰਜਿਲ 'ਤੇ ਸਥਿਤ ਮੀਡੀਆ ਸੈਂਟਰ ਦਾ ਨਵੀਨੀਕਰਣ ਕਰ ਕੇ ਉਪਲਬਧ ਕਰਵਾਈ ਗਈ ਹੈ ਤਾਂ ਜੋ ਸਰਕਾਰ ਦੀ ਉਪਲਬਧੀਆਂ ਨੂੰ ਮੀਡੀਆ ਰਾਹੀਂ ਲੋਕਾਂ ਤਕ ਪਹੁੰਚਾਇਆ ਜਾ ਸਕੇ

            ਮੁੱਖ ਮੰਤਰੀ ਅੱਜ ਇੱਥੇ ਮੀਡੀਆ ਸੈਂਟਰ ਦੇ ਨਵੀਨੀਕਰਣ ਕੰਮ ਦਾ ਉਦਘਾਟਨ ਕਰਨ ਬਾਅਦ ਮੀਡੀਆ ਕਰਮਚਾਰੀਆਂ ਨਾਲ  ਗਲਬਾਤ ਕਰ ਰਹੇ ਸਨ

ਉਨ੍ਹਾਂ ਨੇ ਕਿਹਾ ਕਿ ਕੰਮ ਦਾ ਪ੍ਰਾਰੂਪ ਸੂਚਨਾ,  ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਮਹਾਨਿਦੇਸ਼ਕ ਡਾ. ਅਮਿਤ ਅਗਰਵਾਲ ਨੇ ਮੀਡੀਆ ਕਰਮਚਾਰੀਆਂ ਦੇ ਨਾਲ ਮੀਟਿੰਗ ਕਰ ਤਿਆਰ ਕੀਤਾ ਹੈ ਉਨ੍ਹਾਂ ਨੇ ਮੀਡੀਆ ਕਰਮਚਾਰੀਆਂ ਨੂੰ ਇਸ ਕੰਮ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਦੌਰਾ ਵਿਚ ਮੀਡੀਆ ਲਈ ਆਧੁਨਿਕ ਸਹੂਲਤਾਂ ਦਾ ਹੋਣਾ ਬਹੁਦ ਜਰੂਰੀ ਹੈ ਇਸੀ ਜਰੂਰਤ ਨੂੰ ਧਿਆਨ ਵਿਚ ਰੱਖ ਕੇ ਸਰਕਾਰ ਨੇ ਮੀਡੀਆ ਦੇ ਲਈ ਨਵੀਂ ਸਹੂਲਤਾਂ ਨਾਲ ਲੈਸ ਆਧੁਨਿਕ ਮੀਡੀਆ ਸੈਂਟਰ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ ਮੀਡੀਆ ਸੈਂਟਰ ਵਿਚ ਪ੍ਰਿੰਟ,  ਇਲੈਕਟ੍ਰੋਨਿਕ ਤੇ ਸੋਸ਼ਲ ਮੀਡੀਆ ਨਾਲ ਜੁੜੀ ਤਕਨੀਕੀ ਜਰੂਰਤਾਂ ਨੂੰ ਉਪਲਬਧ ਕਰਵਾਇਆ ਗਿਆ ਹੈ

 

Have something to say? Post your comment

 

ਹਰਿਆਣਾ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ