ਹਰਿਆਣਾ

ਐਸਵਾਈਐਲ ਨੂੰ ਲੈ ਕੇ ਕੇਂਦਰੀ ਜਲ ਸੰਸਾਧਨ ਮੰਤਰੀ ਨਾਲ ਗੱਲ ਕਰਣਗੇ ਮੁੱਖ ਮੰਤਰੀ ਹਰਿਆਣਾ

ਕੌਮੀ ਮਾਰਗ ਬਿਊਰੋ | October 14, 2022 05:41 PM

 

ਚੰਡੀਗੜ੍ਹ - ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਮੁੱਦੇ 'ਤੇ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਚ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਮੀਟਿੰਗ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਦਸਿਆ ਕਿ ਸੁਪਰੀਮ ਕੋਰਟ ਦੇ ਨਿਰਦੇਸ਼ ਅਨੁਸਾਰ ਹੋਈ ਇਸ ਮੀਟਿੰਗ ਵਿਚ ਐਸਵਾਈਐਲ ਨੂੰ ਲੈ ਕੇ ਪੰਜਾਬ ਦੇ ਨਾਲ ਕੋਈ ਸਹਿਮਤੀ ਨਹੀਂ ਬਣੀ ਸੁਪਰੀਮ ਕੋਰਟ ਨੇ ਐਸਵਾਈਐਲ ਦੇ ਨਿਰਮਾਣ ਲਈ ਕਿਹਾ ਹੈ,  ਉਸ 'ਤੇ ਪੰਜਾਬ ਸਹਿਮਤ ਨਹੀਂ ਹੈ ਉਨ੍ਹਾਂ ਨੇ ਕਿਹਾ ਕਿ ਐਸਵਾਈਐਲ ਦਾ ਨਿਰਮਾਣ ਸਾਡੇ ਲਈ ਜੀਵਨ -ਮਰਣ ਦਾ ਸੁਆਲ ਹੈ ਹੁਣ ਮੁੱਖ ਮੰਤਰੀ ਇਸ ਵਿਸ਼ਾ ਨੂੰ ਲੈ ਕੇ ਕੇਂਦਰੀ ਜਲ ਸੰਸਾਧਨ ਮੰਤਰੀ ਸ੍ਰੀ ਗਜੇਂਦਰ ਸ਼ੇਖਾਵਤ ਨਾਲ ਗੱਲ ਕਰਣਗੇ

          ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਲਈ ਪਹਿਲਾਂ ਵੀ ਟ੍ਰਿਬਿਊਨਲ ਬਣਾਇਆ ਗਿਆ ਸੀ,  ਊਸ ਦੇ ਬਾਅਦ 3 ਜੱਜਾਂ ਦਾ ਨਵਾਂ ਟ੍ਰਿਬਿਊਨਲ ਬਣਾਇਆ ਗਿਆ ਪਰ ਟ੍ਰਿਬਿਊਨਲ ਦੇ ਫੈਸਲੇ ਅਨੁਸਾਰ ਪਾਣੀ ਲਈ ਵੀ ਐਸਵਾਈਐਲ ਦਾ ਨਿਰਮਾਣ ਜਰੂਰੀ ਹੈ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਕੁੱਝ ਹੋਰ ਜਰੂਰੀ ਮੁਦਿਆਂ 'ਤੇ ਵੀ ਗੱਲਬਾਤ ਹੋਈ ਹੈ ਘੱਗਰ ਨਦੀ ਦੇ ਪਾਣੀ ਨੂੰ ਸਾਫ ਕਰਨ ਲਈ ਦੋਵਾਂ ਸੂਬਿਆਂ ਦੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਦੀ ਕਮੇਟੀ ਬਣਾਈ ਗਈ ਹੈ

          ਇਸ ਮੀਟਿੰਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਤਰੀ ਸ੍ਰੀ ਭਗਵੰਤ ਮਾਨ ਸਮੇਤ ਦੋਵਾਂ ਸੂਬਿਆਂ ਦੇ ਕਈ ਅਧਿਕਾਰੀ ਮੌਜੂਦ ਰਹੇ

 

Have something to say? Post your comment

 

ਹਰਿਆਣਾ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ

ਧਨਖੜ ਨੇ ਕਿਹਾ - ਦਿੱਲੀ ਦੇ ਲੋਕ ਮੋਦੀ ਜੀ ਦੇ ਨਾਲ ਹਨ, ਸਾਰੀਆਂ ਸੱਤ ਸੀਟਾਂ 'ਤੇ ਕਮਲ ਖਿੜੇਗਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ