ਹਰਿਆਣਾ

ਮਹੰਤ ਕਰਮਜੀਤ ਸਿੰਘ ਨੂੰ ਮੁੜ ਪ੍ਰਧਾਨ ਥਾਪਣ 'ਤੇ ਖ਼ੁਸ਼ੀ ਪ੍ਰਗਟ

ਕੌਮੀ ਮਾਰਗ ਬਿਊਰੋ | October 24, 2022 04:31 PM


ਸੇਵਾਪੰਥੀ ਅੱਡਣਸ਼ਾਹੀ ਸਭਾ ਦੇ ਮਹੰਤ ਕਰਮਜੀਤ ਸਿੰਘ ਯਮੁਨਾਨਗਰ ਵਾਲਿਆਂ ਨੂੰ ਦੁਬਾਰਾ ਪ੍ਰਧਾਨ ਥਾਪਣ 'ਤੇ ਨਾਨਕਸਰ ਸੰਪਰਦਾਇ ਸਮੇਤ ਸੰਤਾਂ-ਮਹਾਪੁਰਸ਼ਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਨਾਨਕਸਰ ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਕਿਹਾ ਕਿ ਮਹੰਤ ਕਰਮਜੀਤ ਸਿੰਘ ਨਾਮ, ਸਿਮਰਨ ਅਤੇ ਸੇਵਾ ਨੂੰ ਸਮਰਪਿਤ ਹਨ ਤੇ ਪਹਿਲਾਂ ਵੀ ਸਭਾ ਦੀਆਂ ਵੱਡੀਆਂ ਜ਼ਿੰਮੇਵਾਰੀਆਂ ਬਾਖੂਬੀ ਨਿਭਾ ਰਹੇ ਹਨ, ਨੂੰ ਮੁੜ ਪ੍ਰਧਾਨ ਥਾਪਣਾ ਸ਼ਲਾਘਾਯੋਗ ਹੈ | ਉਨ੍ਹਾਂ ਵਲੋਂ ਹੁਣ ਤੱਕ ਧਰਮ ਪ੍ਰਚਾਰ ਲਈ ਨਿਭਾਈ ਗਈ ਧਾਰਮਿਕ ਡਿਊਟੀ ਉਨ੍ਹਾਂ ਦਾ ਇਸ ਸਭਾ ਨੂੰ ਸਮਰਪਿਤ ਹੋਣ ਦਾ ਵੱਡਾ ਸਬੂਤ ਹੈ | ਉਨ੍ਹਾਂ ਕਿਹਾ ਕਿ 2025 ਵਿਚ ਸਭਾ ਦੀ 100ਵੀਂ ਸ਼ਤਾਬਦੀ ਨੂੰ ਹੁਣੇ ਤੋਂ ਹੀ ਮਹੰਤ ਕਰਮਜੀਤ ਸਿੰਘ ਵਲੋਂ ਵੱਡੇ ਪੱਧਰ 'ਤੇ ਮਨਾਉਣ ਦੀਆਂ ਜੋ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਹ ਵੀ ਬਹੁਤ ਵੱਡਾ ਕਾਰਜ ਹੈ | ਇਸ ਮੌਕੇ ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਗੁਰਚਰਨ ਸਿੰਘ ਗੁਲਾਬੀ ਬਾਗ ਦਿੱਲੀ ਆਦਿ ਹਾਜ਼ਰ ਸਨ |

 

Have something to say? Post your comment

 

ਹਰਿਆਣਾ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ