ਖੇਡ

ਅਕਾਲ ਅਕੈਡਮੀ ਕੌੜੀ ਵਾੜਾ ਵਿਚ ਕਰਵਾਇਆ ਗਿਆ ਇੰਟਰ ਹਾਊਸ ਅਥਲੈਟਿਕਸ ਟੂਰਨਾਮੈਂਟ

ਕੌਮੀ ਮਾਰਗ ਬਿਊਰੋ | November 03, 2022 08:35 PM

ਅਕਾਲ ਅਕੈਡਮੀ ਕੌੜੀ ਵਾੜਾ ਵਿਚ ਇੰਟਰ ਹਾਊਸ ਅਥਲੈਟਿਕਸ ਟੂਰਨਾਮੈਂਟ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਬੱਚਿਆਂ ਨੇ ਅਥਲੈਟਿਕਸ ਦੀਆਂ ਵੱਖ ਵੱਖ ਖੇਡਾਂ ਜਿਵੇਂ 100 ਮੀਟਰ ਰੇਸ, 400 ਮੀਟਰ ਰੇਸ, ਲੈਮਨ ਰੇਸ, 3 ਲੈੱਗ ਰੇਸ, ਸ਼ੋਟ ਪੁੱਟ, ਡਿਸਕ ਥਰੋਵ, ਹਾਈ ਜਪ ਵਿਚ ਬੱਚਿਆਂ ਵੱਲੋਂ ਭਾਗ ਲਿਆ ਗਿਆ।ਇਸ ਤੋਂ ਇਲਾਵਾ ਬੱਚਿਆਂ ਵੱਲੋਂ ਕੋਰਿਓ ਗਰਾਫੀ ਵਿੱਚ ਵੀ ਭਾਗ ਲਿਆ ਗਿਆ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਆਏ ਹੋਏ ਸਰਦਾਰ ਗੁਰਸੇਵਕ ਸਿੰਘ (ਸਾਬਕਾ ਸਰਪੰਚ) ਅਤੇ ਅਕਾਲ ਅਕੈਡਮੀ ਕੌੜੀ ਵਾੜਾ ਦਾ ਪੜਿਆ ਹੋਇਆ ਬੱਚਾ ਸ.ਬਘੇਰ ਸਿੰਘ ਜੋ ਇਸ ਸਮੇਂ ਪੰਜਾਬ ਪੁਲਿਸ ਵਿੱਚ ਆਪਣੀ ਸੇਵਾ ਨਿਭਾ ਰਿਹਾ ਹੈ ਦਾ ਇਸ ਟੂਰਨਾਮੈਂਟ ਵਿੱਚ ਆਉਣ ਤੇ ਧੰਨਵਾਦ ਕੀਤਾ ਅਤੇ ਜਿਹਨਾਂ ਬੱਚਿਆਂ ਨੇ ਖੇਡਾਂ ਵਿੱਚ ਭਾਗ ਲਿਆ ਸੀ ਉਹਨਾਂ ਨੂੰ ਮੈਡਲ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਤੇ ਸਕੂਲ ਸਟਾਫ਼ ਅਤੇ ਬੱਚੇ ਹਾਜਰ ਸਨ।

 

Have something to say? Post your comment

 

ਖੇਡ

ਅਰਸ਼ਦੀਪ ਕੋਲ ਹੈੱਡ ਦਾ ਹੱਲ ਹੈ, ਕੀ ਸ਼੍ਰੇਅਸ ਫਾਰਮ ਵਿੱਚ ਵਾਪਸ ਆਵੇਗਾ?

ਸੇਲਿਬ੍ਰਿਟੀ ਕ੍ਰਿਕੇਟ ਲੀਗ ਦੇ ਫਾਈਨਲ ਵਿੱਚ ਪਹੁੰਚਣ ਲਈ ਟੀਮ "ਪੰਜਾਬ ਦੇ ਸ਼ੇਰ" 'ਤੇ ਮਾਣ: ਮਨਜੀਤ ਸਿੰਘ ਜੀਕੇ

28ਵੀਆਂ ਪੁਰੇਵਾਲ ਖੇਡਾਂ - ਕੁਸ਼ਤੀ ਵਿੱਚ ਭਾਰਤ ਸਮੇਤ ਇਰਾਨ, ਕੈਨੇਡਾ ਤੇ ਬ੍ਰਾਜ਼ੀਲ ਦੇ ਪਹਿਲਵਾਨਾਂ ਨੇ ਜ਼ੋਰ ਦਿਖਾਇਆ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੋਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ