ਮਨੋਰੰਜਨ

ਮਾਤਾ ਖੀਵੀ ਜੀ ਸੇਵਾ ਸੁਸਾਇਟੀ ਦੇ ਹਰਮੀਤ ਸਿੰਘ ਸਲੂਜਾ ਬਾਲੀਵੁੱਡ ਸਟਾਰ ਅਨੁਪਮ ਖੈਰ ਨਾਲ ਕੀਤੀ ਮੁਲਾਕਾਤ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | November 17, 2022 08:13 PM


ਅਮ੍ਰਿਤਸਰ - ਮਾਤਾ ਖੀਵੀ ਜੀ ਸੇਵਾ ਸੁਸਾਇਟੀ ਦੇ ਹਰਮੀਤ ਸਿੰਘ ਸਲੂਜਾ ਵਲੋਂ ਬਾਲੀਵੁੱਡ ਸਟਾਰ ਅਨੁਪਮ ਖ਼ੈਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਜਿਸ ਦੋਰਾਨ ਅਨੁਪਮ ਖੇਰ ਵਲੋਂ ਸ ਸਲੂਜਾ ਵਲੋ ਕੋਵਿਡ ਮਹਾਂਮਾਰੀ ਦੋਰਾਨ ਕੀਤੇ ਗਏ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ ਗਈ।
ਅਨੁਪਮ ਖ਼ੈਰ ਨੇ ਕਿਹਾ ਕਿ ਅਜਿਹੀਆਂ ਸੰਸਥਾਵਾਂ ਦੇ ਸਹਿਯੋਗ ਦੇ ਨਾਲ ਹੀ ਮਾਨਵਤਾ ਦੀ ਭਲਾਈ ਦੇ ਕਾਰਜ ਕਿਤੇ ਜਾ ਸਕਦੇ ਹਨ। ਓਹਨਾ ਕਿਹਾ ਕਿ ਉਹ ਗੁਰੁ ਨਗਰੀ ਵਿਖੇ ਇੱਕ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਪੁੱਜੇ ਸਨ ਅਤੇ ਆਪਣੀ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਓਹਨਾ ਕਿਹਾ ਕਿ ਰੂਹਾਨੀਅਤ ਦੇ ਇਸ ਕੇਂਦਰ ਵਿੱਚ ਆ ਕੇ ਮਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ

Have something to say? Post your comment

 

ਮਨੋਰੰਜਨ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"

ਆਯੁਸ਼ਮਾਨ ਖੁਰਾਨਾ ਨੇ ਚੰਡੀਗੜ੍ਹ ਵਿੱਚ ਟਰਾਂਸਜੈਂਡਰ ਭਾਈਚਾਰੇ ਨੂੰ ਫੂਡ ਟਰੱਕ ਦੀਆਂ ਚਾਬੀਆਂ ਸੌਂਪੀਆਂ