ਧਰਮ

ਗੁਰੂ ਕੇ ਮਹਿਲ ਵਿਖੇ 28 ਨਵੰਬਰ ਨੂੰ ਮਨਾਇਆ ਜਾਵੇਗਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | November 25, 2022 07:07 PM

ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਉਨਾਂ ਦੇ ਪ੍ਰਕਾਸ਼ ਅਸਥਾਨ ਗੁਰਦਵਾਰਾ ਗੁਰੂ ਕੇ ਮਹਿਲ ਵਿਖੇ 28 ਨਵੰਬਰ ਨੂੰ ਮਨਾਇਆ ਜਾਵੇਗਾ।ਇਹ ਜਾਣਕਾਰੀ ਦਿੰਦੇ ਹੋਏ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕੇ ਮਹਿਲ ਵਾਲਿਆਂ ਨੇ ਦਸਿਆ ਕਿ ਇਸ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਅੱਜ ਸ਼ਨੀਵਾਰ ਨੂੰ ਗੁਰਦਵਾਰਾ ਸਾਹਿਬ ਵਿਖੇ ਰਖੇ ਜਾਣਗੇ, ਜਿੰਨਾਂ ਦਾ ਭੋਗ 28 ਨਵੰਬਰ ਨੂੰ ਪੈਣਗੇ। ਅੱਜ ਹੀ ਸ੍ਰੀ ਦਰਬਾਰ ਸਾਹਿਬ ਤੋ ਗੁਰਦਵਾਰਾ ਗੁਰੂ ਕੇ ਮਹਿਲ ਵਿਖੇ ਇਕ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਜਾ ਰਿਹਾ ਹੈ, ਜੋ ਸ਼ਹਿਰ ਦੇ ਵਖ ਵਖ ਬਜਾਰਾਂ ਵਿਚੋ ਹੁੰਦਾ ਹੋਇਆ ਗੁਰਦਵਾਰਾ ਸਾਹਿਬ ਵਿਖੇ ਪੱੁਜੇਗਾ। ਐਤਵਾਰ ਤੇ ਸੋਮਵਾਰ ਵਾਲੇ ਦਿਨ ਰਾਗੀ, ਢਾਢੀ, ਕਥਾਵਾਚਕ ਸਿੰਘ ਗੁਰੂ ਜ਼ਸ ਗਾਇਨ ਕਰਨਗੇ। ਉਨਾਂ ਸੰਗਤਾਂ ਨੂੰ ਹੰੁਮ ਹੁਮਾ ਕੇ  ਗੁਰਦਵਾਰਾ ਗੁਰੂ ਕੇ ਮਹਿਲ ਵਿਖੇ ਹਾਜਰੀਆਂ ਭਰਨ ਦੀ ਬੇਨਤੀ ਕੀਤੀ।

Have something to say? Post your comment

 

ਧਰਮ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ