ਨੈਸ਼ਨਲ

ਅਮਰੀਕਾ ਦੇ ਗੁਰਦੁਆਰਾ ਸ਼ਹੀਦਾਂ ਇੰਕ ਵਿਖੇ ਹੋਵੇਗੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸੰਦੀਪ ਸਿੰਘ ਦੀ ਚੜ੍ਹਦੀਕਲਾ ਲਈ ਅਰਦਾਸ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | November 25, 2022 07:20 PM

ਨਵੀਂ ਦਿੱਲੀ - ਅਮਰੀਕਾ ਦੇ ਗੁਰਦੁਆਰਾ ਸ਼ਹੀਦਾਂ ਇੰਕ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸੰਦੀਪ ਸਿੰਘ ਦੀ ਚੜ੍ਹਦੀਕਲਾ ਲਈ ਅਰਦਾਸ ਸਮਾਗਮ ਐਤਵਾਰ 27 ਨਵੰਬਰ ਨੂੰ ਕੀਤਾ ਜਾ ਰਿਹਾ ਹੈ । ਇਸ ਬਾਰੇ ਜਾਣਕਾਰੀ ਦੇਂਦਿਆਂ ਭਾਈ ਚਮਨ ਸਿੰਘ ਸਾਹਿਬਪੁਰਾ ਨੇ ਦਸਿਆ ਕਿ ਕੌਮ ਨੂੰ ਮੁੜ ਇਕ ਨਿਸ਼ਾਨ ਸਾਹਿਬ ਹੇਠ ਇੱਕਠੀਆਂ ਕਰਣ, ਨਸ਼ੇ ਅਤੇ ਪਤਿਤਪੁਣੇ ਨੂੰ ਠੱਲ ਪਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਚਲਾਈ ਜਾ ਰਹੀ ਸਿੱਖੀ ਸੰਭਾਲ ਅਤੇ ਅੰਮ੍ਰਿਤਸੰਚਾਰ ਦੀ ਲਹਿਰ ਦੀ ਚੜ੍ਹਦੀਕਲਾ ਦੇ ਨਾਲ ਹੀ ਸਿੱਖ ਕੌਮ ਨੂੰ ਬਾਰ ਬਾਰ ਵੰਗਾਰਣ ਵਾਲੇ ਹਿੰਦੂ ਸ਼ਿਵ ਸੈਨਾ ਦੇ ਨੇਤਾ ਸੁਧੀਰ ਸੂਰੀ ਨੂੰ ਸੋਧਾ ਲਗਾਣ ਵਾਲੇ ਭਾਈ ਸੰਦੀਪ ਸਿੰਘ ਵਲੋਂ ਕੀਤੇ ਗਏ ਬਹਾਦੁਰੀ ਭਾਰੀ ਕਾਰਨਾਮੇ ਉਪਰੰਤ ਜੇਲ੍ਹ ਵਿਚ ਬੰਦ ਹੋਣ ਕਰਕੇ ਉਨ੍ਹਾਂ ਦੀ ਵੀਂ ਚੜ੍ਹਦੀਕਲਾ ਲਈ ਇਹ ਉਚੇਚੇ ਤੌਰ ਤੇ ਅਰਦਾਸ ਸਮਾਗਮ ਕੀਤੇ ਜਾ ਰਹੇ ਹਨ । ਉਨ੍ਹਾਂ ਦਸਿਆ ਕਿ ਇਸ ਸਮਾਗਮ ਵਿਚ ਵੱਖ ਵੱਖ ਕੀਰਤਨੀਏ ਅਤੇ ਪ੍ਰਚਾਰਕ ਹਾਜ਼ਿਰੀਆਂ ਭਰ ਕੇ ਗੁਰੂ ਕੀ ਸੰਗਤ ਨੂੰ ਗੁਰਬਾਣੀ ਨਾਲ ਜੋੜਨਗੇ ਤੇ ਸਿੰਘਾਂ ਦੀਆਂ ਗਾਥਾਵਾਂ ਵੀਂ ਦਸਣਗੇ । ਉਨ੍ਹਾਂ ਇਸ ਸਮਾਗਮ ਵਿਚ ਸੰਗਤਾਂ ਨੂੰ ਵੱਧ ਚੜ੍ਹ ਕੇ ਹਾਜ਼ਿਰੀ ਭਰਣ ਦੀ ਬੇਨਤੀ ਕੀਤੀ ।

 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ