ਨੈਸ਼ਨਲ

ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਐਨਆਈਏ ਅਦਾਲਤ ਅੰਦਰ ਕੀਤਾ ਗਿਆ ਪੇਸ਼

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | November 25, 2022 07:20 PM

ਨਵੀਂ ਦਿੱਲੀ - ਭਾਈ ਕੁਲਵਿੰਦਰ ਸਿੰਘ ਖਾਨਪੁਰੀ ਜਿਨ੍ਹਾਂ ਨੂੰ ਬੀਤੀ 16 ਨਵੰਬਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਦਿਖਾਇਆ ਗਿਆ ਸੀ ਨੂੰ ਅਜ ਐਨ ਆਈ ਏ ਮੋਹਾਲੀ ਅਦਾਲਤ ਅੰਦਰ ਪੁਲਿਸ ਦੀ ਸਖਤ ਸੁਰੱਖਿਆ ਵਿਚ ਪੇਸ਼ ਕੀਤਾ ਗਿਆ । ਅਦਾਲਤ ਅੰਦਰ ਪੁਲਿਸ ਵਲੋਂ ਪੁੱਛਗਿਛ ਲਈ ਅੱਠ ਦਿਨ ਦਾ ਹੋਰ ਰਿਮਾਂਡ ਮੰਗਿਆ ਗਿਆ ਸੀ ਪਰ ਭਾਈ ਖਾਨਪੁਰੀ ਵਲੋਂ ਪੇਸ਼ ਹੋਏ ਪੰਥਕ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਵਲੋਂ ਕੀਤੇ ਗਏ ਸਖ਼ਤ ਵਿਰੋਧ ਨੂੰ ਦੇਖਦਿਆਂ ਜੱਜ ਸਾਹਿਬ ਨੇ ਚਾਰ ਦਿਨਾਂ ਦਾ ਰਿਮਾਂਡ ਦਿੱਤਾ । ਭਾਈ ਖਾਨਪੁਰੀ ਦੀ ਧਰਮਪਤਨੀ ਅਤੇ ਬੇਟਾ ਜੋ ਕਿ ਉਨ੍ਹਾਂ ਦੇ ਨਾਲ ਹੀ ਆਏ ਸਨ, ਇਸ ਸਮੇਂ ਆਪਣੇ ਰਿਸ਼ਤੇਦਾਰਾਂ ਕੋਲ ਹਨ । ਭਾਈ ਖਾਨਪੁਰੀ ਨੂੰ 29 ਨਵੰਬਰ ਨੂੰ ਅਦਾਲਤ ਅੰਦਰ ਪੇਸ਼ ਕੀਤਾ ਜਾਏਗਾ ।

 

Have something to say? Post your comment

 

ਨੈਸ਼ਨਲ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਨਿਖੇਧੀ : ਕਰਤਾਰ ਸਿੰਘ ਚਾਵਲਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ