ਨੈਸ਼ਨਲ

ਸੰਦੀਪ ਭਾਰਦਵਾਜ ਦੀ ਖੁਦਕੁਸ਼ੀ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ- ਪਰਮਜੀਤ ਸਿੰਘ ਪੰਮਾ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | November 25, 2022 07:20 PM

ਨਵੀਂ ਦਿੱਲੀ -‘ਆਪ’ ਪਾਰਟੀ ਦੇ ਵਪਾਰ ਵਿੰਗ ਦੇ ਸਕੱਤਰ ਸੰਦੀਪ ਭਾਰਦਵਾਜ ਦੀ ਖੁਦਕੁਸ਼ੀ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕੇਂਦਰ ਸਰਕਾਰ ਅਤੇ ਉਪ ਰਾਜਪਾਲ ਤੋਂ ਇਸ ਘਟਨਾ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਸੰਦੀਪ ਭਾਰਦਵਾਜ ਇੱਕ ਚੇਤੰਨ ਆਗੂ ਸੀ ਅਤੇ ਉਸ ਨੇ ਹਮੇਸ਼ਾ ਸਮਾਜ ਲਈ ਕੰਮ ਕੀਤਾ ਹੈ, ਉਸ ਦੀ ਖੁਦਕੁਸ਼ੀ ਨੂੰ ਲੈ ਕੇ ਸਮੂਹ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਲੋਕਾਂ ਵਿੱਚ ਭਾਰੀ ਸੋਗ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਪਿੱਛੇ ਜੋ ਵੀ ਹੈ ਉਸ ਤੇ ਸਖਤ ਕਾਰਵਾਈ ਕਰਦਿਆਂ ਬਣਦੀ ਸਜ਼ਾ ਮਿਲਣੀ ਚਾਹੀਦੀ ਹੈ।

 

Have something to say? Post your comment

 

ਨੈਸ਼ਨਲ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ

ਪ੍ਰਧਾਨ ਮੰਤਰੀ ਮੋਦੀ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਕੰਮ ਕਰ ਰਹੇ ਹਨ: ਰਾਓ ਇੰਦਰਜੀਤ ਸਿੰਘ

ਹਰਦੀਪ ਸਿੰਘ ਨਿੱਝਰ ਦੀ ਤਸਵੀਰ ਸਰੀ ਦੇ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਵਿਖੇ ਕੀਤੀ ਗਈ ਸੁਸ਼ੋਭਿਤ

ਕੈਨੇਡੀਅਨ ਪਾਰਲੀਮੈਂਟ ਵਿੱਚ ਐਨਡੀਪੀਜ਼ ਮੈਂਬਰ 1984 ਸਿੱਖ ਨਸਲਕੁਸ਼ੀ ਨੂੰ ਅਧਿਕਾਰਤ ਮਾਨਤਾ ਦੇਣ ਦੀ ਕਰਨਗੇ ਮੰਗ: ਜਗਮੀਤ ਸਿੰਘ

ਭਾਜਪਾ ਨੇ ਰਾਹੁਲ ਗਾਂਧੀ 'ਤੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਘੋਰ ਉਲੰਘਣਾ ਦਾ ਲਗਾਇਆ ਦੋਸ਼ 

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੱਤਵਾਦੀਆਂ ਵਰਗਾ ਸਲੂਕ ਹੋ ਰਿਹਾ-ਭਗਵੰਤ ਮਾਨ

ਕਾਂਗਰਸ ਨੇ ਪੰਜਾਬ, ਦਿੱਲੀ, ਯੂਪੀ ਵਿੱਚ 10 ਉਮੀਦਵਾਰਾਂ ਦਾ ਐਲਾਨ ਕੀਤਾ