ਪੰਜਾਬ

ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਵਲੋਂ ਗਿਆਨੀ ਜਗਤਾਰ ਸਿੰਘ ਦਾ ਸੇਵਾ ਮੁਕਤੀ ਤੇ ਅਭਿਨੰਦਨ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | November 26, 2022 07:14 PM


ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਸੇਵਾ ਮੁਕਤੀ ਤੇ ਅੱਜ ਗੁਰਦੁਅਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਮਾਗਮ ਅਯੋਜਤ ਕੀਤਾ ਗਿਆ। ਇਸ ਸਮਾਗਮ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਭਿਖੀਵਿੰਡ ਨੂੰ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸਿਰਪਾਓ, ਦੋਸ਼ਾਲਾ ਤੇ ਸ੍ਰੀ ਸਾਹਿਬ ਨਾਲ ਸਮਾਨਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਭਰਵੀ ਪ੍ਰਸੰਸਾਂ ਕੀਤੀ। ਬੁੱਢਾ ਦਲ ਵਲੋਂ ਇਸ ਅਭਿਨੰਦਨ ਸਮਾਗਮ ਵਿੱਚ ਬਾਬਾ ਭਗਤ ਸਿੰਘ, ਸ. ਪਰਜੀਤ ਸਿੰਘ ਬਾਜਵਾ ਮੈਨੇਜਰ, ਬਾਬਾ ਗਗਨ ਦੀਪ ਸਿੰਘ ਆਦਿ ਨੇ ਸਮੂਲੀਅਤ ਕੀਤੀ।

 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ