ਪੰਜਾਬ

ਲੰਗਾਹ ਤੋਂ ਮੰਗਵਾਈ ਜਥੇਦਾਰ ਸਾਹਿਬਾਨ ਨੇ ਪੰਜ ਵਾਰ ਮੁਆਫੀ ਬਜਰ ਕੂਰਹਿਤ ਦੀ, ਵਾਪਸੀ ਦੀ ਹੋਈ ਜ਼ਮੀਨ ਤਿਆਰ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | November 26, 2022 10:02 PM

ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਬਾਰੇ ਫੈਸਲਾ ਲੈਂਦਿਆਂ ਜਥੇਦਾਰ ਨੇ ਲੰਗਾਹ ਕੋਲੋ ਪੰਜ ਵਾਰ ਕਹਾਇਆ ਕਿ ਮੇਰੇ ਕੋਲੋ ਬਜਰ ਕੂਰਹਿਤ ਹੋਈ ਹੈ ਮੈ ਸੰਗਤ ਕੋਲੋ ਮੁਆਫੀ ਮੰਗਦਾ ਹਾਂ। ਜਥੇਦਾਰ ਨੇ 21 ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਬਰਤਨ ਮਾਜਨ, ਇਕ ਘੰਟਾ ਪ੍ਰਕਰਮਾਂ ਵਿਚ ਬੈਠ ਕੇ ਕੀਰਤਨ ਸਰਵਨ ਕਰਨ ਤੇ 21 ਪਾਠ ਜਪੁਜੀ ਸਾਹਿਬ ਦੇ ਕਰਨ ਦਾ ਹੁਕਮ ਦਿੱਤਾ। ਜਥੇਦਾਰ ਨੇ ਨਾਲ ਹੀ ਕਿਹਾ ਕਿ ਇਸ ਸੇਵਾ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਤੇ ਨਹੀ ਪਾਉਣੀਆਂ। ਉਨਾਂ ਅਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਢਾਡੀ ਜੱਥਿਆਂ ਨੂੰ ਪ੍ਰਤੀ ਜੱਥਾ 5100 ਭੇਟਾ ਦੇਣੀ ਹੋਵੇਗੀ। ਨਾਲ ਹੀ ਇਨਾਂ ਢਾਡੀ ਜੱਥਿਆਂ ਨੂੰ ਘਰੋ ਤਿਆਰ ਕਰਕੇ ਪ੍ਰਸ਼ਾਦਾ ਲਿਆਉਣਾ ਹੋਵੇਗਾ ਤੇ ਇਨਾਂ ਜੱਥਿਆਂ ਨੂੰ ਛਕਾ ਕੇ ਜ਼ੂਠੇ ਬਰਤਨ ਸਾਫ ਕਰਨ ਦੀ ਸੇਵਾ ਖੁਦ ਕਰਨੀ ਹੋਵੇਗੀ। ਜਥੇਦਾਰ ਨੇ ਅਗੇ ਕਿਹਾ ਕਿ ਸੇਵਾ ਪੂਰੀ ਹੋਣ ਤੇ 5100 ਰੁਪਏ ਦੀ ਦੇਗ ਕਰਵਾਉਣੀ ਹੋਵੇਗੀ।ਜਥੇਦਾਰ ਨੇ ਕਿਹਾ ਕਿ ਲੰਗਾਹ 5 ਸਾਲ ਤਕ ਕਿਸੇ ਵੀ ਗੁਰਦਵਾਰਾ ਕਮੇਟੀ ਦਾ ਮੈਂਬਰ ਨਹੀ ਬਣ ਸਕੇਗਾ, ਰਾਜਨੀਤਕ ਖੇਤਰ ਵਿਚ ਲੰਗਾਹ ਵਿਚਰ ਸਕਦਾ ਹੈ। 

 

Have something to say? Post your comment

 

ਪੰਜਾਬ

ਜਾਖੜ ਦੀ ਅਗਵਾਈ 'ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ ਹੋਏ  ਸ਼ਾਮਲ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ-ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਐਡਵੋਕੇਟ ਧਾਮੀ ਨੇ 

ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ 'ਚ ਵਿਰੋਧ ਕਰਨ ਕਾਰਨ ਕੇਕੇਯੂ ਦੇ ਦਰਜਨਾਂ ਆਗੂ ਗ੍ਰਿਫਤਾਰ

ਸੁਖਬੀਰ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਨੂੰ