ਧਰਮ

ਵਿਧਾਨ ਸਭਾ ਸਪੀਕਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ

ਕੌਮੀ ਮਾਰਗ ਬਿਊਰੋ | November 27, 2022 05:23 PM


ਚੰਡੀਗੜ੍ਹ-  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ’ਤੇ ਨਤਮਸਤਕ ਹੁੰਦੇ ਹੋਏ ਲੋਕਾਂ ਨੂੰ ਗੁਰੂ ਜੀ ਦੇ ਸਾਂਤੀ, ਸਦਭਾਵਨਾ, ਧਰਮ ਨਿਰਪੱਖਤਾ ਅਤੇ ਸਹਿ-ਹੋਂਦ ਦੀਆਂ ਕਦਰਾਂ ਕੀਮਤਾਂ ਦੇ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ ਹੈ।
ਸ. ਸੰਧਵਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਆਜ਼ਾਦੀ ਲਈ ਆਪਣੀ ਲਾਸਾਨੀ ਸ਼ਹਾਦਤ ਦਿੱਤੀ ਹੈ। ਗੁਰੂ ਜੀ ਨੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ‘ਸਰਬੱਤ ਦਾ ਭਲਾ’ ਦੀ ਧਾਰਨਾ ਦਾ ਪਾਠ ਪੜ੍ਹਾਇਆ ਜਿੱਥੇ ਲੋਕ ਰੰਗ, ਜਾਤ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਬਿਨਾਂ ਸ਼ਾਂਤੀ ਅਤੇ ਸਦਭਾਵਨਾ ਨਾਲ ਇਕੱਠੇ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਅਸੀਂ ਇੱਕ ਨਿੱਗਰ ਅਤੇ ਵਧੀਆ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਇਹ ਇਨ੍ਹਾਂ ਸਿੱਖਿਆਵਾਂ ਨੂੰ ਅਪਨਾਉਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ।

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ