ਸੰਸਾਰ

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਦਾ ਮਹੀਨਾਵਾਰ ਕਵੀ ਦਰਬਾਰ

ਹਰਦਮ ਮਾਨ/ਕੌਮੀ ਮਾਰਗ ਬਿਊਰੋ | November 30, 2022 06:40 PM

ਸਰੀ-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਹੀਨਾਵਾਰ ਕਵੀ ਦਰਬਾਰ ਉਪਰਲੇ ਹਾਲ ਵਿੱਚ ਪ੍ਰਧਾਨ ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸਜਿਆ। ਇਹ ਜਾਣਕਾਰੀ ਦਿੰਦਿਆਂ ਹਰਚੰਦ ਸਿੰਘ ਅੱਚਰਵਾਲ ਨੇ ਦੱਸਿਆ ਹੈ ਕਿ ਇਸ ਕਵੀ ਦਰਬਾਰ ਵਿਚ ਦਰਸ਼ਨ ਸਿੰਘ ਅਟਵਾਲ,  ਅਮਰੀਕ ਸਿੰਘ ਲੇਹਲ,  ਹਰਚੰਦ ਸਿੰਘ ਗਿੱਲ,  ਗੁਰਮੀਤ ਕਾਲਕਟ,  ਗੁਰਦਰਸ਼ਨ ਸਿੰਘ ਬਾਦਲ, ਮਨਜੀਤ ਸਿੰਘ ਮੱਲ੍ਹਾ, ਰਵਿੰਦਰ ਕੌਰ ਬੈਂਸ,  ਦਵਿੰਦਰ ਕੌਰ ਜੋਹਲ,  ਬਲਬੀਰ ਸਿੰਘ ਸਹੋਤਾ,  ਅਵਤਾਰ ਕੌਰ ਸਹੋਤਾ,  ਸੁਰਜੀਤ ਸਿੰਘ ਗਿੱਲ,  ਗੁਰਮੇਲ ਸਿੰਘ ਧਾਲੀਵਾਲ,  ਖੁਸ਼ਹਾਲ ਸਿੰਘ ਗਲੋਟੀ,  ਰਣਜੀਤ ਸਿੰਘ ਨਿੱਝਰ,  ਗੁਰਮੁਖ ਸਿੰਘ ਨੰਨੜ,  ਬਲਵੀਰ ਸਿੰਘ ਢਿੱਲੋਂ,  ਗੁਰਦਿਆਲ ਸਿੰਘ ਜੌਹਲ,  ਭਜਨ ਸਿੰਘ ਅਟਵਾਲ,  ਕ੍ਰਿਪਾਲ ਸਿੰਘ ਜੌਹਲ ਆਦਿ ਕਵੀਆਂ ਨੇ ਖੂਬ ਰੰਗ ਬੰਨ੍ਹਿਆ। ਸਟੇਜ ਸਕੱਤਰ ਦੀ ਜ਼ਿੰਮੇਵਾਰੀ  ਹਰਚੰਦ  ਸਿੰਘ ਗਿੱਲ ਨੇ ਨਿਭਾਈ। ਚਾਹ ਪਾਣੀ ਦੀ ਸੇਵਾ ਬਲਬੀਰ  ਸਿੰਘ ਸਹੋਤਾ-ਅਵਤਾਰ ਕੌਰ ਸਹੋਤਾ ਵੱਲੋ  ਕੀਤੀ  ਗਈ। ਅੰਤ ਵਿਚ ਪ੍ਰਧਾਨ ਹਰਪਾਲ ਸਿੰਘ ਬਰਾੜ  ਨੇ  ਸਾਰਿਆਂ ਦਾ ਧੰਨਵਾਦ ਕੀਤਾ।       

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ