ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਢਾਂਚੇ ਨੂੰ ਮੁੜ ਕੀਤਾ ਲਾਮਬੰਦ-ਬਾਦਲ ਮੁੱਖ ਸਰਪ੍ਰਸਤ ਅਤੇ ਸਰਨਾ ਸਪੈਸਲ ਕੋਰ ਕਮੇਟੀ ਵਿਚ ਨਾਮਜਦ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | November 30, 2022 08:50 PM

ਨਵੀਂ ਦਿੱਲੀ - ਪੰਜਾਬ ਰਾਜ ਦੇ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਝੁੰਦਾ ਕਮੇਟੀ ਦੀ ਸਿਫਾਰਿਸ਼ ਤੇ ਭੰਗ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮੁੜ ਲਾਮਬੰਦ ਕੀਤਾ ਗਿਆ ਹੈ ।

ਅਕਾਲੀ ਦਲ ਵਲੋਂ 8 ਮੈਂਬਰੀ ਸਲਾਹਕਾਰ ਕਮੇਟੀ ਦੇ ਨਾਲ ਕੋਰ ਕਮੇਟੀ ਦੀ ਵੀਂ ਘੋਸ਼ਣਾ ਕੀਤੀ ਗਈ ਹੈ ।
ਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਬਾਦਲ ਮੁੱਖ ਸਰਪ੍ਰਸਤ ਅਤੇ ਸਰਨਾ ਸਪੈਸਲ ਕੋਰ ਕਮੇਟੀ ਵਿਚ ਨਾਮਜਦ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਪ ਬਾਦਲ ਮੁੱਖ ਸਰਪ੍ਰਸਤ ਅਤੇ ਸਰਨਾ ਸਪੈਸਲ ਕੋਰ ਕਮੇਟੀ ਵਿਚ ਨਾਮਜਦ ਬਣਾਇਆ ਗਿਆ ਹੈ ।
8 ਮੈਂਬਰੀ ਕਮੇਟੀ ਵਿਚ ਚਰਨਜੀਤ ਸਿੰਘ ਅਟਵਾਲ, ਕਿਰਪਾਲ ਸਿੰਘ ਬੰਡੂਗਰ, ਬਲਦੇਵ ਸਿੰਘ ਮਾਨ, ਪ੍ਰਕਾਸ਼ ਚੰਦ ਗਰਗ, ਵੀਰ ਸਿੰਘ ਲੋਪੋਕੇ, ਜਰਨੈਲ ਸਿੰਘ ਵਾਹਦ, ਵੀਰੇਂਦਰ ਸਿੰਘ ਬਾਜਵਾ ਅਤੇ ਬੀਬੀ ਦੇਵੇਂਦਰ ਕੌਰ ਨੂੰ ਸਲਾਹਕਾਰ ਦੀ ਜਿੰਮੇਵਾਰੀ ਸੋਪੀ ਗਈ ਹੈ ।
ਸਪੈਸ਼ਲ ਕੋਰ ਕਮੇਟੀ ਵਿਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਨਿਟ ਦੇ ਨਵੇਂ ਬਣੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਨਰੇਸ਼ ਗੁਜਰਾਲ ਦੇ ਨਾਮ ਚੁਣੇ ਗਏ ਹਨ ।
ਕੋਰ ਕਮੇਟੀ ਵਿਚ 24 ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ ਜਿਸ ਵਿਚ ਐਸ ਜੀ ਪੀ ਸੀ ਪ੍ਰਧਾਨ, ਪ੍ਰੇਮ ਸਿੰਘ ਚੰਦੂਮਾਜਰਾ, ਬਲਦੇਵ ਸਿੰਘ ਭੂੰਦੜ, ਬਿਕਰਮਜੀਤ ਸਿੰਘ ਮਜੀਠੀਆ ਦੇ ਨਾਮ ਪ੍ਰਮੁੱਖ ਹਨ ।

Have something to say? Post your comment

 

ਨੈਸ਼ਨਲ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ

ਪ੍ਰਧਾਨ ਮੰਤਰੀ ਮੋਦੀ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਕੰਮ ਕਰ ਰਹੇ ਹਨ: ਰਾਓ ਇੰਦਰਜੀਤ ਸਿੰਘ