ਨੈਸ਼ਨਲ

ਦਿੱਲੀ ਨਗਰ ਨਿਗਮ ਦੀ ਚੋਣਾਂ ਹੋਈਆਂ ਖ਼ਤਮ, 6 ਦਸੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤੀ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | December 04, 2022 07:13 PM

ਨਵੀਂ ਦਿੱਲੀ -ਦਿੱਲੀ ਵਿੱਚ 250 ਨਗਰ ਨਿਗਮ ਸੀਟਾਂ ਲਈ ਸ਼ਾਮ 5.30 ਵਜੇ ਤੱਕ ਵੋਟਿੰਗ ਹੋਈ। ਵੋਟਰਾਂ ਨੇ 13, 638 ਪੋਲਿੰਗ ਸਟੇਸ਼ਨਾਂ 'ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ। 1349 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਬੰਦ ਹੋ ਚੁੱਕੀ ਹੈ। ਹੁਣ ਉਮੀਦਵਾਰਾਂ ਨੂੰ 7 ਦਸੰਬਰ ਦਾ ਬੇਸਬਰੀ ਨਾਲ ਇੰਤਜ਼ਾਰ ਹੋਵੇਗਾ ਕਿਉਂਕਿ 7 ਤਰੀਕ ਨੂੰ ਚੋਣਾਂ ਦੇ ਨਤੀਜੇ ਆਉਣ ਵਾਲੇ ਹਨ।
ਦਿੱਲੀ ਨਗਰ ਨਿਗਮ ਦੇ 250 ਵਾਰਡ ਦੇ ਚੋਣ ਲਈ 104 ਵਾਰਡ ਔਰਤਾਂ ਲਈ ਰਾਖਵੇਂ ਕੀਤੇ ਗਏ ਸਨ। 709 ਔਰਤਾਂ ਸਣੇ ਕੁੱਲ 1, 349 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨੇ ਸਾਰੇ 250 ਸੀਟਾਂ 'ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਇੱਕ ਕਰੋੜ 46 ਲੱਖ ਤੋਂ ਵੱਧ ਵੋਟਰਾਂ ਨੇ ਉਮੀਦਵਾਰਾਂ ਦੀ ਕਿਸਮਤ ਦਾ ਐਲਾਨ ਕਰਣਾ ਹੈ ।

 

Have something to say? Post your comment

 

ਨੈਸ਼ਨਲ

ਭਾਜਪਾ ਦੇ ਮਾੜੇ ਸ਼ਾਸਨ ਕਾਰਨ ਪੀਜੀਆਈ ਨੂੰ ਵੀ ਝਲਣੀ ਪੈ ਰਹੀ ਸਟਾਫ਼ ਦੀ ਕਮੀ , ਮਰੀਜਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ - ਬਾਂਸਲ

ਸੁਖਵਿੰਦਰ ਸਿੰਘ ਫ਼ੌਜੀ ਦੀ ਮੌਤ ਸੱਕੀ, ਨਿਰਪੱਖਤਾ ਨਾਲ ਕੀਤੀ ਜਾਏ ਜਾਂਚ : ਮਾਨ

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ

ਦਿੱਲੀ ਵਿਧਾਨ ਸਭਾ ਸੋਮਵਾਰ ਤੱਕ ਮੁਲਤਵੀ

ਕਾਂਗਰਸ ਦੀ ਸੁਪ੍ਰਿਆ ਸ਼੍ਰੀਨਾਤੇ ਅਤੇ ਭਾਜਪਾ ਦੇ ਦਿਲੀਪ ਘੋਸ਼ ਨੂੰ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਚੋਣ ਕਮਿਸ਼ਨ ਦਾ ਨੋਟਿਸ

ਆਪ ਨੂੰ ਵੱਡਾ ਸਿਆਸੀ ਝਟਕਾ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਹੋ ਗਏ ਸ਼ਾਮਲ

ਦੇਸ਼ ਵਿਦੇਸ਼ ਅੰਦਰ ਸਿੱਖਾਂ ਦੀ ਜਾਨ ਨੂੰ ਖਤਰਾ ਦੇਖਦਿਆਂ ਚੋਣਾਂ ਦੌਰਾਨ ਸਿੱਖ ਉਮੀਦਵਾਰ ਨੂੰ ਹਥਿਆਰ ਰੱਖਣ ਦੀ ਦਿੱਤੀ ਜਾਵੇ ਛੋਟ : ਮਾਨ

ਆਪ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਦਿੱਤੀ ਵਧਾ

ਓੲਸਿਸ ਅਕੈਡਮੀ ਯੂਕੇ ਵੱਲੋਂ ਸਿੱਖਾਂ ਨੂੰ ਤਾਲਿਬਾਨ ਜਾਂ ਕੁ ਕਲੈਕਸ ਕਲੇਨ ਨਾਲ ਤੁਲਨਾ ਕਰਨਾ ਬਦਨਾਮ ਕਰਨ ਦੀ ਡੂੰਘੀ ਸਾਜਿਸ : ਮਾਨ

'ਆਪ' ਵੱਲੋਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ