ਨੈਸ਼ਨਲ

ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਦਾ ਝਟਕਾ, ਲਖੀਮਪੁਰ ਖੇੜੀ ਮਾਮਲੇ ਵਿੱਚ ਨਾਮ ਹਟਾਉਣ ਦੀ ਅਰਜ਼ੀ ਹੋਈ ਰੱਦ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | December 05, 2022 08:03 PM

ਨਵੀਂ ਦਿੱਲੀ - ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਨੇ ਝਟਕਾ ਦੇਂਦਿਆਂ ਲਖੀਮਪੁਰ ਖੇੜੀ ਮਾਮਲੇ ਵਿੱਚ ਉਸ ਦੇ ਨਾਮ ਨੂੰ ਹਟਾਉਣ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਮਾਮਲੇ ਵਿਚ ਭਲਕੇ ਆਸ਼ੀਸ਼ ਖਿਲਾਫ ਦੋਸ਼ ਆਇਦ ਕੀਤੇ ਜਾਣੇ ਹਨ । ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੇੜੀ ਵਿੱਚ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਇਲਾਕੇ ਦੇ ਦੌਰੇ ਦਾ ਵਿਰੋਧ ਵੀਂ ਕਰ ਰਹੇ ਸਨ ਇਸ ਦੌਰਾਨ ਉਥੇ ਮਾਰੇ ਗਏ 8 ਲੋਕਾਂ ਵਿੱਚੋਂ ਆਸ਼ੀਸ਼ ਮਿਸ਼ਰਾ 'ਤੇ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਨੂੰ ਆਪਣੀ ਗੱਡੀ ਨਾਲ ਦਰੜਨ ਦਾ ਦੋਸ਼ ਲਗਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਓਹ ਆਪ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ ਤੇ ਪੁਲਿਸ ਵਲੋਂ ਉਸ ਨੂੰ ਕੁਝ ਦਿਨਾਂ ਬਾਅਦ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ ।
ਪੁਲਿਸ ਅਤੇ ਪ੍ਰਸ਼ਾਸਨ 'ਤੇ ਜਾਂਚ ਦੀ ਸੁਸਤ ਰਫ਼ਤਾਰ ਦੇ ਦੋਸ਼ਾਂ ਤੋਂ ਬਾਅਦ ਸੁਪਰੀਮ ਕੋਰਟ ਦੇ ਦਖ਼ਲ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ ।

 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ