ਖੇਡ

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਵੱਖ ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਕੌਮੀ ਮਾਰਗ ਬਿਊਰੋ | December 07, 2022 06:17 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਖਿਡਾਰਨਾਂ ਨੇ ਵੱਖ-ਵੱਖ ਖੇਡਾਂ ਫੁੱਟਬਾਲ,  ਸੌਫ਼ਟਬਾਲ,  ਹੈਂਡਬਾਲ,  ਕਬੱਡੀ ਅਤੇ ਅਥਲੈਟਿਕਸ ਚ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ ਤੇ ਟੀਮ,  ਕੋਚ ਅਤੇ ਅਧਿਆਪਕ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ਚ ਹੋਰ ਸਫ਼ਲਤਾ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਨੇ ਮੁਹਾਲੀ (ਫੁੱਟਬਾਲ),  ਲੁਧਿਆਣਾ (ਸਾਫਟਬਾਲ ਅਤੇ ਹੈਂਡਬਾਲ),  ਪਟਿਆਲਾ (ਕਬੱਡੀ) ਅਤੇ ਸੰਗਰੂਰ (ਅਥਲੈਟਿਕਸ) ਵਿਖੇ ਹੋਏ ਖੇਡ ਵਤਨ ਪੰਜਾਬ ਦੀਆਂ ਚ ਫੁੱਟਬਾਲ,  ਸਾਫਟਬਾਲ ਅਤੇ ਅਥਲੈਟਿਕਸ ਚ ਪਹਿਲਾ ਅਤੇ ਹੈਂਡਬਾਲ ਚ ਦੂਜਾ ਅਤੇ ਕਬੱਡੀ ਚ ਤੀਜਾ ਸਥਾਨ ਹਾਸਲ ਕੀਤਾ।

Have something to say? Post your comment

 

ਖੇਡ

ਅਰਸ਼ਦੀਪ ਕੋਲ ਹੈੱਡ ਦਾ ਹੱਲ ਹੈ, ਕੀ ਸ਼੍ਰੇਅਸ ਫਾਰਮ ਵਿੱਚ ਵਾਪਸ ਆਵੇਗਾ?

ਸੇਲਿਬ੍ਰਿਟੀ ਕ੍ਰਿਕੇਟ ਲੀਗ ਦੇ ਫਾਈਨਲ ਵਿੱਚ ਪਹੁੰਚਣ ਲਈ ਟੀਮ "ਪੰਜਾਬ ਦੇ ਸ਼ੇਰ" 'ਤੇ ਮਾਣ: ਮਨਜੀਤ ਸਿੰਘ ਜੀਕੇ

28ਵੀਆਂ ਪੁਰੇਵਾਲ ਖੇਡਾਂ - ਕੁਸ਼ਤੀ ਵਿੱਚ ਭਾਰਤ ਸਮੇਤ ਇਰਾਨ, ਕੈਨੇਡਾ ਤੇ ਬ੍ਰਾਜ਼ੀਲ ਦੇ ਪਹਿਲਵਾਨਾਂ ਨੇ ਜ਼ੋਰ ਦਿਖਾਇਆ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੋਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ