ਹਰਿਆਣਾ

ਜਥੇਦਾਰ ਦਾਦੂਵਾਲ ਦੇ ਮਾਤਾ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ਰਾਜਨੀਤਕ ਤੇ ਸਮਾਜਿਕ ਹਸਤੀਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਕੌਮੀ ਮਾਰਗ ਬਿਊਰੋ | December 08, 2022 09:06 PM


 ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦੇ ਸਤਿਕਾਰਯੋਗ ਸੰਤ ਸਰੂਪ ਮਾਤਾ ਬਲਬੀਰ ਕੌਰ ਜੀ ਜੋ 28 ਨਵੰਬਰ ਅੰਮ੍ਰਿਤ ਵੇਲੇ 4 ਵਜੇ ਅਕਾਲ ਚਲਾਣਾ ਕਰ ਗਏ ਸਨ ਉਨਾਂ ਦੀ ਅੰਤਿਮ ਅਰਦਾਸ ਦੁਸ਼ਹਿਰਾ ਸਮਾਗਮ 7 ਦਸੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਹਰਿਆਣਾ ਵਿਖੇ ਕੀਤਾ ਗਿਆ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿਚ ਸ਼ਰਧਾਂਜਲੀ ਸਮਾਗਮ ਹੋਇਆ ਜਿਸ ਵਿਚ ਹਜ਼ਾਰਾਂ ਸਿੱਖ ਸੰਗਤਾਂ ਪੰਥਕ ਆਗੂਆਂ ਧਾਰਮਿਕ ਰਾਜਨੀਤਕ ਅਤੇ ਸਮਾਜਿਕ ਹਸਤੀਆਂ ਨੇ ਜਥੇਦਾਰ ਦਾਦੂਵਾਲ ਜੀ ਦੇ ਸਤਿਕਾਰਯੋਗ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਭਾਈ ਗੁਰਸੇਵਕ ਸਿੰਘ ਰੰਗੀਲਾ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਦਾਦੂ ਸਾਹਿਬ ਅਤੇ ਭਾਈ ਇੰਦਰਜੀਤ ਸਿੰਘ ਨਾਮਧਾਰੀ ਦਿੱਲੀ ਵਾਲਿਆਂ ਦੇ ਪ੍ਰਸਿੱਧ ਜਥੇ ਨੇ ਤੰਤੀ ਸਾਜਾਂ ਦੇ ਨਾਲ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਮਾਤਾ ਜੀ ਦੀ ਅੰਤਿਮ ਅਰਦਾਸ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਜੀ ਮੁੱਖ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਅਤੇ ਹੁਕਮਨਾਮੇ ਦੀ ਸੇਵਾ ਸਿੰਘ ਸਾਹਿਬ ਗਿਆਨੀ ਅੰਗਰੇਜ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਨੇ ਨਿਭਾਈ ਇਸ ਸਮੇਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ, ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਚੌਧਰੀ ਓਮ ਪ੍ਰਕਾਸ਼ ਚੌਟਾਲਾ ਸਾਬਕਾ ਮੁੱਖ ਮੰਤਰੀ ਹਰਿਆਣਾ, ਚੌਧਰੀ ਭੁਪਿੰਦਰ ਸਿੰਘ ਹੁੱਡਾ ਸਾਬਕਾ ਮੁੱਖ ਮੰਤਰੀ ਹਰਿਆਣਾ, ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ, ਸ੍ਰੀ ਗੌਰਵ ਯਾਦਵ ਡੀਜੀਪੀ ਪੰਜਾਬ, ਹਰਮੀਤ ਸਿੰਘ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮਨਜਿੰਦਰ ਸਿੰਘ ਸਿਰਸਾ, ਭਾਈ ਜਗਤਾਰ ਸਿੰਘ ਹਵਾਰਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਰਬੱਤ ਖ਼ਾਲਸਾ, ਸੰਤ ਸਰਬਜੋਤ ਸਿੰਘ ਬੇਦੀ 17ਵੀਂ ਬੰਸ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸ਼ੋਕ ਮਤੇ ਪੁੱਜੇ ਸੰਤ ਅਵਤਾਰ ਸਿੰਘ ਸੁਰ ਸਿੰਘੀਏ ਮੁਖੀ ਸੰਪਰਦਾਇ ਦਲ ਬਾਬਾ ਬਿਧੀ ਚੰਲ ਜੀ, ਸੰਤ ਕਾਕਾ ਸਿੰਘ ਮੁਖੀ ਸੰਪਰਦਾਇ ਬੁੰਗਾ ਮਸਤੂਆਣਾ, ਸੰਤ ਗੁਰਿੰਦਰ ਸਿੰਘ ਢਿੱਲੋਂ ਡੇਰਾ ਬਿਆਸ ਮੁਖੀ, ਸ੍ਰੀ ਵਿਜੇ ਸਾਂਪਲਾ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਭਾਰਤ, ਪਦਮਸ਼੍ਰੀ ਹੰਸ ਰਾਜ ਹੰਸ ਮੈਂਬਰ ਪਾਰਲੀਮੈਂਟ, ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਬਕਾ ਮੰਤਰੀ ਪੰਜਾਬ, ਚੌਧਰੀ ਰਣਜੀਤ ਸਿੰਘ ਚੌਟਾਲਾ ਬਿਜਲੀ ਅਤੇ ਜੇਲ ਮੰਤਰੀ ਹਰਿਆਣਾ, ਆਵਾਜ਼-ਏ-ਪੰਜਾਬ ਸਰਦਾਰ ਜਗਮੀਤ ਸਿੰਘ ਬਰਾੜ, ਭਾਈ ਮੋਹਕਮ ਸਿੰਘ ਦਮਦਮੀ ਟਕਸਾਲ, ਬਾਬਾ ਪ੍ਰਦੀਪ ਸਿੰਘ ਚਾਂਦਪੁਰਾ, ਭਾਈ ਜਸਪ੍ਰੀਤ ਸਿੰਘ ਕਰਮਸਰ ਚੇਅਰਮੈਨ ਧਰਮ ਪ੍ਰਚਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਬੋਧਨ ਕਰਕੇ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਮੰਚ ਸੰਚਾਲਨ ਪੰਥ ਪ੍ਰਸਿੱਧ ਵਿਦਵਾਨ ਡਾਕਟਰ ਭਗਵਾਨ ਸਿੰਘ ਜੌਹਲ ਨੇ ਕੀਤਾ ਜਿਨਾਂ ਦਾ ਸਹਿਯੋਗ ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਪੰਜਾਬ ਦਿੱਲੀ ਕਮੇਟੀ, ਭਾਈ ਸਰਬਜੀਤ ਸਿੰਘ ਜੰਮੂ ਸਕੱਤਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਜਸਵਿੰਦਰ ਸਿੰਘ ਸਾਹੋਕੇ ਪੰਥਕ ਸੇਵਾ ਲਹਿਰ ਦਾਦੂ ਸਾਹਿਬ ਨੇ ਕੀਤਾ ਸੰਤ ਅਮਰੀਕ ਸਿੰਘ ਕਾਰ ਸੇਵਾ ਪਟਿਆਲਾ ਸੰਤ ਸੁੱਖਾ ਸਿੰਘ ਕਾਰ ਸੇਵਾ ਕਰਨਾਲ, ਸੰਤ ਪ੍ਰਿਤਪਾਲ ਸਿੰਘ ਕਾਰਸੇਵਾ ਰਸੂਲਪੁਰ ਨਹਿਰਾਂ, ਸੰਤ ਭੁਪਿੰਦਰ ਸਿੰਘ ਪਟਿਆਲਾ, ਸੰਤ ਸੁਖਦੇਵ ਸਿੰਘ ਬੇਦੀ 16ਵੀਂ ਬੰਸ ਸ੍ਰੀ ਗੁਰੂ ਨਾਨਕ ਦੇਵ ਜੀ, ਸੰਤ ਕਰਨੈਲ ਸਿੰਘ ਝੱਮਟ, ਸੰਤ ਹਰਬੰਸ ਸਿੰਘ ਊਨਾ ਸਾਹਿਬ, ਸ੍ਰੀ ਬਰਿੰਦਰ ਢਿੱਲੋਂ ਸ੍ਰੀ ਸੰਜੀਵ ਲਹਿਰੀ ਨੰਦ ਲਾਲ ਗਰੋਵਰ ਡੇਰਾ ਜਗਮਾਲਵਾਲੀ, ਨਾਮਧਾਰੀ ਸੰਪਰਦਾਇ ਦੇ ਮੁਖੀ ਬਾਬਾ ਉਦੇ ਸਿੰਘ ਵੱਲੋਂ ਜਸਵੰਤ ਸਿੰਘ ਦਿੱਲੀ, ਠਾਕੁਰ ਦਲੀਪ ਸਿੰਘ ਨਾਮਧਾਰੀ ਵੱਲੋਂ ਸੰਤ ਜਸਬੀਰ ਸਿੰਘ ਸੰਤ ਨਗਰ, ਸੰਤ ਬੇਅੰਤ ਸਿੰਘ ਜੀ ਬੇਰ ਕਲਾਂ ਸ੍ਰੀ ਹੇਮਕੁੰਟ ਸਾਹਿਬ ਲੰਗਰਾਂ ਵਾਲੇ, ਭਾਈ ਅਮਰਜੀਤ ਸਿੰਘ ਮਰਿਆਦਾ ਦਮਦਮੀ ਟਕਸਾਲ, ਭਾਈ ਨਿਰਮਲ ਸਿੰਘ ਪੰਜ ਪਿਆਰੇ ਰੱਤਾ ਖੇੜਾ, ਬਾਬਾ ਸੁਖਵਿੰਦਰ ਸਿੰਘ ਘੱਗਾ, ਬਾਬਾ ਸਤਨਾਮ ਸਿੰਘ ਸ਼ਾਹਪੁਰ ਬੇਲਾ, ਸੰਤ ਅਨੂਪ ਸਿੰਘ ਸੰਤ ਜਗਰੂਪ ਸਿੰਘ ਬਠਿੰਡਾ, ਬਾਬਾ ਲਾਲ ਸਿੰਘ ਭੀਖੀ, ਬਾਬਾ ਜਸਵਿੰਦਰ ਸਿੰਘ ਤਿਉਣਾ, ਸੰਤ ਸਿਵਾ ਨੰਦ ਕੇਵਲ, ਸੰਤ ਸਾਧੂ ਸਿੰਘ ਸੰਤ ਰਣਜੀਤ ਸਿੰਘ ਦਮਦਮੀ ਟਕਸਾਲ ਲੰਘੇਆਣਾ ਪੁਰਾਣਾ, ਸੰਤ ਚਮਕੌਰ ਸਿੰਘ ਭਾਈ ਰੂਪਾ, ਸੰਤ ਸੁੱਖਪ੍ਰੀਤ ਸਿੰਘ ਰਾਜੇਆਣਾ, ਭਾਈ ਗੁਰਪ੍ਰੀਤ ਸਿੰਘ ਵਣਾਂਵਾਲੀ, ਬਾਬਾ ਨਿਰਮਲ ਸਿੰਘ ਫੱਗੂ, ਬਾਬਾ ਗੁਰਪਾਲ ਸਿੰਘ ਚੋਰਮਾਰ, ਭਾਈ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਿਆਨੀ ਰਾਜਪਾਲ ਸਿੰਘ ਬੋਪਾਰਾਏ, ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵੱਲੋਂ ਗਿਆਨੀ ਮਨਦੀਪ ਸਿੰਘ ਏਲਨਾਬਾਦ, ਬਾਬਾ ਅਵਤਾਰ ਸਿੰਘ ਮਸਤੂਆਣਾ, ਨਿਧੜਕ ਸਿੰਘ ਬਰਾੜ, ਦਿਆਲ ਦਾਸ ਸੋਢੀ, ਰਵੀਪ੍ਰੀਤ ਸਿੰਘ ਸਿੱਧੂ, ਡਿਪਟੀ ਅਮਨਦੀਪ ਸਿੰਘ ਭੱਟੀ, ਗੁਰਪ੍ਰੀਤ ਸਿੰਘ ਬਣਾਂਵਾਲੀ ਵਿਧਾਇਕ ਸਰਦੂਲਗੜ, ਹਰਜੋਤ ਕਮਲ ਸਾਬਕਾ ਵਿਧਾਇਕ ਮੋਗਾ, ਬਲਕੌਰ ਸਿੰਘ ਕਾਲਾਂਵਾਲੀ ਸਾਬਕਾ ਵਿਧਾਇਕ ਕਾਲਾਂਵਾਲੀ, ਅਜੀਤਇੰਦਰ ਸਿੰਘ ਮੋਫਰ ਸਾਬਕਾ ਵਿਧਾਇਕ ਸਰਦੂਲਗੜ੍, ਡਾਕਟਰ ਸੀਤਾ ਰਾਮ ਸਾਬਕਾ ਵਿਧਾਇਕ, ਕੁਲਵੰਤ ਬਾਜ਼ੀਗਰ ਸਾਬਕਾ ਵਿਧਾਇਕ ਚੀਕਾ, ਮਹੇਸ਼ਇੰਦਰ ਸਿੰਘ ਮੇਸੀ ਸਾਬਕਾ ਵਿਧਾਇਕ ਬਾਘਾਪੁਰਾਣਾ, ਚਿਰੰਜੀ ਲਾਲ ਗਰਗ ਸਾਬਕਾ ਮੰਤਰੀ ਪੰਜਾਬ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਸਰਬਜੀਤ ਸਿੰਘ ਵਿਰਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਭੁਪਿੰਦਰ ਸਿੰਘ ਅਸੰਧ, ਭਾਈ ਜਗਸੀਰ ਸਿੰਘ ਮਾਂਗੇਆਣਾ, ਨਵਤੇਜ ਸਿੰਘ ਕਾਉਣੀ, ਭਾਈ ਅਵਤਾਰ ਸਿੰਘ ਬਣਾਂਵਾਲਾ ਮੈਂਬਰ ਧਰਮ ਪ੍ਰਚਾਰ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸਵਰਨ ਸਿੰਘ ਰਤੀਆ ਮੀਤ ਪ੍ਰਧਾਨ, ਸਰਤਾਜ ਸਿੰਘ ਸੀਂਘੜਾ ਅੰਤ੍ਰਿੰਗ ਮੈਂਬਰ, ਗੁਰਪਰਸਾਦ ਸਿੰਘ ਫਰੀਦਾਬਾਦ, ਬੀਬੀ ਬਲਜਿੰਦਰ ਕੌਰ ਕੈਥਲ, ਸੋਹਣ ਸਿੰਘ ਗਰੇਵਾਲ, ਜਗਤਾਰ ਸਿੰਘ ਤਾਰੀ, ਗੁਰਪਾਲ ਸਿੰਘ ਗੋਰਾ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਮੈਂਬਰ ਮਲਕੀਤ ਸਿੰਘ ਪਾਣੀਪਤ, ਵਿਨਰ ਸਿੰਘ ਅੰਬਾਲਾ, ਗੁਰਵਿੰਦਰ ਸਿੰਘ ਧਮੀਜਾ, ਸੁਖਵਿੰਦਰ ਸਿੰਘ ਮੰਡੇਬਰ, ਬੀਬੀ ਰਵਿੰਦਰ ਕੌਰ ਅਜਰਾਣਾ, ਪਰਕਾਸ਼ ਸਿੰਘ ਸਾਹੂਵਾਲਾ, ਪਰਮਜੀਤ ਸਿੰਘ ਮਾਖਾ, ਮਾਲਕ ਸਿੰਘ ਭਾਵਦੀਨ, ਜਗਸੀਰ ਸਿੰਘ ਮਾਂਗੇਆਣਾ, ਅੰਗਰੇਜ਼ ਸਿੰਘ ਗੁਰਾਇਆ, ਗੁਰਦੀਪ ਸਿੰਘ ਮਲਿਕ, ਹਰਭਜਨ ਸਿੰਘ ਰਾਠੌਰ, ਸਾਹਿਬ ਸਿੰਘ ਕੈਥਲ, ਤਜਿੰਦਰਪਾਲ ਸਿੰਘ ਨਾਰਨੌਲ, ਗੁਰਬਖਸ਼ ਸਿੰਘ ਯਮੁਨਾਨਗਰ, ਪੰਥਕ ਆਗੂ ਗੂਰਦੀਪ ਸਿੰਘ ਬਠਿੰਡਾ, ਕਰਨੈਲ ਸਿੰਘ ਪੀਰਮੁਹੰਮਦ, ਮੁਖਤਿਆਰ ਸਿੰਘ ਆਸਲ ਦਿੱਲੀ, ਭਾਈ ਸੁਖਵਿੰਦਰ ਸਿੰਘ ਅਗਵਾਨ ਭਤੀਜੇ ਸ਼ਹੀਦ ਭਾਈ ਸਤਵੰਤ ਸਿੰਘ, ਬਲਵੰਤ ਸਿੰਘ ਗੋਪਾਲਾ, ਸਤਨਾਮ ਸਿੰਘ ਮਨਾਵਾਂ, ਸਿਕੰਦਰ ਸਿੰਘ ਵਰਾਣਾ, ਭਾਈ ਜਗਜੀਤ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਨਾਢਾ ਸਾਹਿਬ, ਭਾਈ ਸਰਬਜੀਤ ਸਿੰਘ ਚੀਕਾ ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਨੌਵੀਂ ਚੀਕਾ, ਭਾਈ ਮਨਜੀਤ ਸਿੰਘ ਗੜੀ ਮੁੱਖ ਗ੍ਰੰਥੀ ਗੁਰਦੁਆਰਾ ਥੜਾ ਸਾਹਿਬ ਝੀਵਰਹੇੜੀ, ਕੰਵਲਜੀਤ ਸਿੰਘ ਅਜਰਾਣਾ, ਇੰਦਰਪਾਲ ਸਿੰਘ ਕਰਨਾਲ, ਸ਼ੇਰ ਸਿੰਘ ਮੈਨੇਜਰ, ਰੰਟੀ ਸਿੰਗਲਾ, ਪ੍ਰਦੀਪ ਜੈਨ, ਅਸ਼ੋਕ ਸਿੰਗਲਾ, ਯਾਦਵਿੰਦਰ ਕਾਂਸਲ, ਅਸ਼ੋਕ ਸੀਕਰੀ, ਭਗਵਾਨ ਦਾਸ ਗੁਪਤਾ, ਗੌਰਵ ਧੀਮਾਨ, ਮਨਜੀਤ ਸਿੰਘ ਅੱਕਾਂਵਾਲੀ ਚੇਅਰਮੈਨ ਮਾਨਸਾ, ਬਲਵਿੰਦਰ ਸਿੰਘ ਧਾਲੀਵਾਲ ਅਜੀਤ ਇੰਚਾਰਜ ਮਾਨਸਾ, ਗੁਰਸੇਵਕ ਸਿੰਘ ਖਹਿਰਾ ਡਾਇਰੈਕਟਰ ਸਹਿਕਾਰੀ ਬੈਂਕ ਮਾਨਸਾ, ਬਲਵੰਤ ਸਿੰਘ ਭੀਖੀ, ਉਮਰਾਓ ਸਿੰਘ ਛੀਨਾ, ਗੁਰਲਾਲ ਸਿੰਘ ਪ੍ਰਧਾਨ ਖਾਲਸਾ ਕਾਲਜ, ਸਤਨਾਮ ਸਿੰਘ ਡੇਰੀਵਾਲ, ਭੁਪਿੰਦਰਪਾਲ ਸਿੰਘ ਵਿੱਟੀ, ਬਲਬੀਰ ਸਿੰਘ ਹਿਸਾਰ, ਬਲਵਿੰਦਰ ਸਿੰਘ ਟਹਿਣਾ, ਜਸਵਪਿੰਦਰ ਸਿੰਘ ਡੱਲੇਵਾਲ, ਹਾਕਮ ਸਿੰਘ ਖੁੰਬਰ, ਬਾਬਾ ਜੀਵਨ ਸਿੰਘ ਚੁਨਾਗਰਾ, ਅਰਵਿੰਦਰ ਸਿੰਘ ਸੋਢੀ, ਸੁਰਿੰਦਰ ਸਿੰਘ ਜਰਮਨੀ, ਗੁਰਵਿੰਦਰ ਸਿੰਘ ਯੂਕੇ, ਕੈਪਟਨ ਤਜਿੰਦਰ ਸਿੰਘ ਯੂਕੇ, ਬਾ੍ਪੂ ਪ੍ਰੀਤਮ ਸਿੰਘ, ਭਾਈ ਦਲਜੀਤ ਸਿੰਘ ਕਾਦੀਆਂ, ਡਾਕਟਰ ਗੁਰਮੀਤ ਸਿੰਘ ਖਾਲਸਾ ਬਰੀਵਾਲਾ, ਜਥੇਦਾਰ ਹਰਨੇਕ ਸਿੰਘ ਗਿਆਨਾ, ਜਥੇਦਾਰ ਜਸਵੰਤ ਸਿੰਘ ਸਿਉਨਾ, ਸ਼ਰਨਬੀਰ ਸਿੰਘ ਢਪੱਈਆਂ, ਐਡਵੋਕੇਟ ਛਿੰਦਰਪਾਲ ਸਿੰਘ ਬਰਾ, ਸੁਖਜੀਤ ਸਿੰਘ ਨੀਟਾ, ਜਗਜੀਤ ਸਿੰਘ ਮਹਿਰਾਜ, ਐਡਵੋਕੇਟ ਗੁਰਭੇਜ ਸਿੰਘ ਗੁਰਾਇਆ ਦਿੱਲੀ, ਐਡਵੋਕੇਟ ਜੁਪਿੰਦਰਪਾਲ ਸਿੰਘ ਬਰਾੜ, ਐਡਵੋਕੇਟ ਰਣਜੀਤ ਸਿੰਘ, ਐਡਵੋਕੇਟ ਭਰਪੂਰ ਸਿੰਘ, ਐਡਵੋਕੇਟ ਮਨਮਿੰਦਰ ਸਿੰਘ ਸਿਰਸਾ ਹਾਜ਼ਰ ਸਨ

 

Have something to say? Post your comment

 

ਹਰਿਆਣਾ

ਸਾਰੇ ਜ਼ਿਲ੍ਹਾ ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਬਿਪਲਬ ਕੁਮਾਰ ਦੇਬ ਦੀ ਨਾਮਜ਼ਦਗੀ ਵਿੱਚ ਸ਼ਾਮਲ ਹੋਣ ਲਈ ਤ੍ਰਿਪੁਰਾ ਪਹੁੰਚੇ

ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦਾ ਜਰੂਰ ਕਰਨ ਵਰਤੋੇ - ਮੁੱਖ ਚੋਣ ਅਧਿਕਾਰੀ

ਹਰਿਆਣਾ ਵਿਚ ਛੇਵੇਂ ਪੜਾਅ ਵਿਚ ਹੋਵੇਗਾ ਲੋਕਸਭਾ ਆਮ ਚੋਣ ਦੀ ਵੋਟਿੰਗ

ਲੋਕਸਭਾ ਆਮ ਚੋਣਾ ਵਿਚ ਹਰਿਆਣਾ ਵਿਚ ਘੱਟ ਤੋਂ ਘੱਟ 75 ਫੀਸਦੀ ਚੋਣ ਦਾ ਟੀਚਾ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਨਾਇਬ ਸੈਣੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਪਿੰਡ ਮਿਰਜ਼ਾਪੁਰ ਮਾਜਰਾ ਪੁੱਜੇ

ਭਾਜਪਾ ਹਰਿਆਣਾ ਦੀਆਂ 10 'ਚੋਂ 10 ਲੋਕ ਸਭਾ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ : ਮੁੱਖ ਮੰਤਰੀ ਨਾਇਬ ਸੈਣੀ

ਰਾਜ ਪੱਧਰ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਕੀਤੀ ਗਈ ਗਠਨ

ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕਸਭਾ ਚੋਣ ਸਪੰਨ ਕਰਵਾਉਣ ਲਈ ਹਰਿਆਣਾ ਪੁਲਿਸ ਵੱਲੋਂ ਸਥਾਪਿਤ ਕੀਤਾ ਗਿਆ ਇਲੈਕਸ਼ਨ ਸੈਲ

ਨਿਰਪੱਖ , ਸਵੱਛ ਅਤੇ ਪਾਰਦਰਸ਼ੀ ਚੋਣ ਕਰਵਾਉਣ ਵਿਚ ਨਾਗਰਿਕ ਵੀ ਕਰਨ ਸਹਿਯੋਗ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ