ਮਨੋਰੰਜਨ

ਜਸਬੀਰ ਕੈਂਥ ਨੇ ਹਿੰਦੀ ਫਿਲਮ 'ਵਧ' ਦਾ ਟਾਈਟਲ ਗੀਤ ਗਾ ਕੇ ਮੁਕਤਸਰ ਦਾ ਨਾਂ ਚਮਕਾਇਆ

ਕੌਮੀ ਮਾਰਗ ਬਿਊਰੋ | December 15, 2022 09:59 PM

ਸ੍ਰੀ ਮੁਕਤਸਰ ਸਾਹਿਬ ਦੇ ਜੰਮਪਲ ਅਤੇ ਪ੍ਰਸਿੱਧ ਲੋਕ ਗਾਇਕ ਇੰਦਰਜੀਤ ਮੁਕਤਸਰੀ ਦੇ ਸਪੁੱਤਰ ਜਸਬੀਰ ਕੈਂਥ ਨੇ ਹਿੰਦੀ ਫਿਲਮ 'ਵਧ' ਦਾ ਟਾਈਟਲ ਗੀਤ ਗਾ ਕੇ ਬਾਲੀਵੁੱਡ ਇੰਡਸਟਰੀ ਵਿਚ ਮੁਕਤਸਰ ਸ਼ਹਿਰ ਦਾ ਨਾਮ ਚਮਕਾਇਆ ਹੈ। ਫਿਲਮ 'ਵਧਦੇ ਟਾਈਟਲ ਗੀਤ ਨੂੰ ਬੇਹੱਦ ਵੱਖਰੇ ਹੀ ਅੰਦਾਜ਼ ਵਿਚ ਪੇਸ਼ ਕੀਤਾ ਗਿਆ ਹੈ ਅਤੇ ਇਹ ਗੀਤ ਲੋਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਟੀ.ਸੀਰੀਜ਼ ਕੰਪਨੀ ਵੱਲੋਂ ਯੂ-ਟਿਊਬ ਤੇ ਰਿਲੀਜ਼ ਕੀਤਾ ਗਿਆ ਹੈ। ਇਥੇ ਇਹ ਵੀ ਵਰਨਣਯੋਗ ਹੈ ਕਿ ਇਸ ਮਾਣਮੱਤੇ ਗਾਇਕ ਦਾ ਪੂਰਾ ਪਰਿਵਾਰ ਹੀ ਸੰਗੀਤ ਨੂੰ ਸਮਰਪਿਤ ਹੈ। ਜਸਬੀਰ ਦੀ ਭੈਣ ਅਤੇ ਪ੍ਰਸਿੱਧ ਗਾਇਕਾ ਆਰ.ਕੌਰ ਦਾ ਗੀਤ ਵੀ ਪਿਛਲੇ ਸਮੇਂ ਦੌਰਾਨ ਟੀ.ਸੀਰੀਜ਼ ਵਲੋਂ ਰਿਲੀਜ਼ ਕੀਤਾ ਗਿਆ ਸੀ।

Have something to say? Post your comment

 

ਮਨੋਰੰਜਨ

ਭਾਰਤ ਦੀ ਵਿਲੱਖਣ ਐਪ 'ਗੁੰਗੁਨਾਲੋ' ਲਾਂਚ, ਸੰਗੀਤਕਾਰਾਂ ਨੇ ਦੱਸਿਆ ਕੀ ਹੈ ਖਾਸ

ਸੁਭਾਸ਼ ਘਈ ਦਾ ਸੰਗੀਤ ਦੇ ਵਿਦਿਆਰਥੀਆਂ ਨੂੰ ਤੋਹਫ਼ਾ, ਮੁਹੰਮਦ ਰਫੀ ਦੇ ਨਾਮ 'ਤੇ ਸਕਾਲਰਸ਼ਿਪ ਦੇਣ ਦਾ ਐਲਾਨ

'ਆਂਖੋਂ ਕੀ ਗੁਸਤਾਖੀਆਂ' ਵਿਕਰਾਂਤ ਮੈਸੀ ਅਤੇ ਸ਼ਨਾਇਆ ਕਪੂਰ ਸਟਾਰਰ ਫਿਲਮ 11 ਜੁਲਾਈ ਨੂੰ ਹੋਵੇਗੀ ਰਿਲੀਜ਼

ਸਿਨੇਮਾ ਨੇ ਹਮੇਸ਼ਾ ਮਹੁੱਬਤਾਂ ਵੰਡੀਆਂ ਨੇ ,ਨਫ਼ਰਤਾਂ ਨੂੰ ਨਕਾਰਿਆ ਹੈ -- ਸ਼ਵਿੰਦਰ ਮਾਹਲ

ਅਰਿਜੀਤ ਸਿੰਘ ਆਪਣੀ ਪਤਨੀ ਨਾਲ ਮਹਾਕਾਲ ਦੇ ਦਰਸ਼ਨਾਂ ਲਈ ਉਜੈਨ ਪਹੁੰਚੇ, ਭਸਮ ਆਰਤੀ ਵਿੱਚ ਸ਼ਾਮਲ ਹੋਏ

ਕੋਈ ਵੀ ਧਾਰਨਾ ਬਣਾਉਣ ਤੋਂ ਪਹਿਲਾਂ 'ਫੂਲੇ' ਦੇਖਣ  ਬ੍ਰਾਹਮਣ -ਅਨੰਤ ਮਹਾਦੇਵਨ

ਕੁਝ ਸੰਗਠਨਾਂ ਦੁਆਰਾ ਇਤਰਾਜ਼ ਕਾਰਨ ਫਿਲਮ ਫੂਲੇ ਦੀ ਰਿਲੀਜ਼ 25 ਅਪ੍ਰੈਲ ਤੱਕ ਮੁਲਤਵੀ 

ਨਿਮਰਤ ਕੌਰ ਤੋਂ ਲੈ ਕੇ ਕਪਿਲ ਸ਼ਰਮਾ ਤੱਕ ਸਿਤਾਰਿਆਂ ਨੇ ਵਿਸਾਖੀ 'ਤੇ ਪ੍ਰਸ਼ੰਸਕਾਂ ਨੂੰ ਦਿੱਤੀਆਂ 'ਲੱਖ-ਲੱਖ ਵਧਾਈਆਂ

ਫਿਲਮ ਅਕਾਲ ਦੀ ਟੀਮ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਲਿਆ ਆਸ਼ੀਰਵਾਦ

ਨਹੀਂ ਰਹੇ ਅਦਾਕਾਰ ਮਨੋਜ ਕੁਮਾਰ , 87 ਸਾਲ ਦੀ ਉਮਰ ਵਿੱਚ ਦੇਹਾਂਤ