ਸੰਸਾਰ

ਗਰੇਟਵੇਅ ਫਾਇਨੈਂਸ਼ਲ ਦੇ ਕੰਵਲਜੀਤ ਮੋਤੀ ਵੱਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਡਵਾਈਜ਼ਰਾਂ ਦਾ ਸਨਮਾਨ

ਹਰਦਮ ਮਾਨ/ਕੌਮੀ ਮਾਰਗ ਬਿਊਰੋ | December 16, 2022 10:40 AM

 

ਸਰੀ-ਗਰੇਟਵੇਅ ਫਾਇਨੈਂਸ਼ਲ ਸਰੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਕੰਵਲਜੀਤ ਮੋਤੀ ਵੱਲੋਂ ਸਾਲ 2022 ਵਿਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਟੀਮ ਮੈਂਬਰਾਂ ਨੂੰ ਉਤਸ਼ਾਹਿਤ ਕਰਨ ਹਿਤ ਵਿਸ਼ੇਸ਼ ਪਾਰਟੀ ਕੀਤੀ ਗਈ। ਇਸ ਮੌਕੇ ਉਨ੍ਹਾਂ ਸਾਰੇ ਇੰਸ਼ੋਰੈਂਸ ਅਡਵਾਈਜ਼ਰਾਂ ਨੂੰ ਪੌਜ਼ੇਟਿਵ ਸੋਚ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ ਅਤੇ ਆ ਰਹੇ ਦਿਨਾਂ ਵਿਚ ਲੋਕਾਂ ਵੱਲੋਂ ਖਰੀਦੀ ਜਾਣ ਵਾਲੀ RRSP ਬਾਰੇ ਕੁਝ ਖਾਸ ਨੁਕਤੇ ਸਾਂਝੇ ਕੀਤੇ। ਉਨ੍ਹਾਂ ਗਰੇਟਵੇਅ ਫਾਇਨੈਂਸ਼ਲ ਵੱਲੋਂ ਸਾਲ 2023 ਵਿਚ ਕੀਤੀਆਂ ਜਾ ਰਹੀਆਂ ਅਹਿਮ ਤਬਦੀਲੀਆਂ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਸਾਲ ਭਰ ਦੌਰਾਨ ਬਿਹਤਰ ਕਾਰਗੁਜ਼ਾਰੀ ਲਈ ਹਰਮਿੰਦਰ ਰੀਹਲ, ਮਨਦੀਪ ਖੁਰਾਣਾ, ਸੰਜੀਵ ਮਹਾਜਨ, ਚਾਂਦਨੀ ਮੋਤੀ, ਅਰਾਧਨਾ, ਹਰਦਮ ਮਾਨ, ਵਿਨੇ ਸ਼ਰਮਾ, ਸੀਮਾ ਰਾਠੌਰ, ਦਵਿੰਦਰ ਕਾਲੀਆ, ਜਸਕਰਨ ਸਿੰਘ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ ਅਤੇ ਸਾਰੇ ਹਾਜ਼ਰ ਮੈਂਬਰਾਂ ਨੂੰ ਕ੍ਰਿਸਮਿਸ ਦੀ ਵਧਾਈ ਦਿੰਦਿਆਂ ਤੋਹਫੇ ਦਿੱਤੇ ਗਏ। ਪਾਰਟੀ ਦੇ ਅਖੀਰ ਵਿਚ ਸਭ ਨੇ ਰਾਤਰੀ ਭੋਜ ਦਾ ਆਨੰਦ ਮਾਣਿਆ।

 

Have something to say? Post your comment

 

ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ