ਸੰਸਾਰ

ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਵੱਲੋਂ ਕਵੀ ਦਰਬਾਰ ਅਤੇ ਦਲੀਪ ਸਿੰਘ ਗਿੱਲ ਦਾ ਸਨਮਾਨ

ਹਰਦਮ ਮਾਨ/ਕੌਮੀ ਮਾਰਗ ਬਿਊਰੋ | January 08, 2023 06:18 PM

 

ਸਰੀ-ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਹੀਨਾਵਾਰ ਕਵੀ ਦਰਬਾਰ ਸੈਂਟਰ ਦੇ ਉਪਰਲੇ ਹਾਲ ਵਿਚ ਹੋਇਆ ਜਿਸ ਦੀ ਪ੍ਰਧਾਨਗੀ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਕੀਤੀ। ਇਸ ਕਵੀ ਦਰਬਾਰ ਵਿਚ ਦਰਸ਼ਨ ਸਿੰਘ ਅਟਵਾਲ,  ਅਮਰੀਕ ਸਿੰਘ ਲੇਹਲ,  ਹਰਚੰਦ ਸਿੰਘ ਗਿੱਲ,  ਗੁਰਮੀਤ ਕਾਲਕਟ,  ਗੁਰਦਰਸ਼ਨ ਸਿੰਘ ਬਾਦਲ,  ਮਨਜੀਤ ਸਿੰਘ ਮੱਲ੍ਹਾ,  ਰਵਿੰਦਰ ਕੌਰ ਬੈਂਸ,  ਦਵਿੰਦਰ ਕੌਰ ਜੌਹਲ,  ਸੁਰਜੀਤ ਸਿੰਘ ਗਿੱਲ,  ਗੁਰਮੇਲ ਸਿੰਘ ਧਾਲੀਵਾਲ,  ਰਣਜੀਤ ਸਿੰਘ ਨਿੱਝਰ,  ਗੁਰਮੁਖ ਸਿੰਘ ਨੰਨੜ,  ਕਰਮ ਸਿੰਘ ਹਕੀਰ (ਰਾਜਪੁਰਾ),  ਗੁਰਦਿਆਲ ਸਿੰਘ ਜੌਹਲ,  ਭਜਨ ਸਿੰਘ ਅਟਵਾਲ,  ਕ੍ਰਿਪਾਲ ਸਿੰਘ ਜੌਹਲ,  ਪ੍ਰਿੰ. ਮੇਜਰ ਸਿੰਘ ਜੱਸੀ,  ਪਵਿਤੱਰ ਕੌਰ ਬਰਾੜ,  ਸਵਰਨ ਸਿੰਘ ਚਾਹਲ ਆਦਿ ਕਵੀਆਂ ਨੇ ਖੂਬ ਰੰਗ ਬੰਨ੍ਹਿਆ। ਹਰਚੰਦ  ਸਿੰਘ ਗਿੱਲ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ।

ਅੰਤ ਵਿਚ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਸਾਰੇ ਕਵੀਆਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਸੈਂਟਰ ਦੇ ਸੀਨੀਅਰ ਮੀਤ ਪ੍ਰਧਾਨ ਦਲੀਪ ਸਿੰਘ ਗਿੱਲ ਨੂੰ ਸਵੈ-ਇੱਛਾ ਨਾਲ ਸੇਵਾ-ਮੁਕਤ ਹੋਣ ਤੇ ਪਲੇਕ ਦੇ ਕੇ ਸਨਮਾਨਿਤ ਕੀਤਾ ਗਿਆ।   

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ