ਨੈਸ਼ਨਲ

ਦਿੱਲੀ ਕਮੇਟੀ ਵਲੋਂ ਨਾਨਕਸ਼ਾਹੀ ਕਲੰਡਰ ਦੀ ਥਾਂ ਜਾਰੀ ਕੀਤਾ ਹਿੰਦੂ ਵਿਕਰਮੀ ਕਲੰਡਰ: ਪਰਮਿੰਦਰਪਾਲ ਸਿੰਘ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | January 24, 2023 07:14 PM

ਨਵੀਂ ਦਿੱਲੀ - ਦਿੱਲੀ ਕਮੇਟੀ ਪ੍ਰਬੰਧਕਾਂ ਨੇ ਪੰਥ ਨਾਲ ਧ੍ਰੋਹ ਕਮਾਂਦਿਆਂ ਅਤੇ ਬਜ਼ਰ ਗੁਨਾਹ ਕਰਦੇ ਹੋਏ ਦਿੱਲੀ ਕਮੇਟੀ ਦੇ ਲੋਗੋ ਦੇ ਨਾਲ ਹਿੰਦੂ ਕੈਲੰਡਰ ਵਿਕਰਮੀ ਸੰਮਤ 2080 ਦੀ ਨਕਲ ਦਿੱਲੀ ਕਮੇਟੀ ਦਫ਼ਤਰ ਤੋਂ ਜਾਰੀ ਕਰ ਦਿੱਤਾ ਹੈ। ਡਾਕਟਰ ਸਰਦਾਰ ਪਰਮਿੰਦਰ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਸਾਲ 2023 ਦੇ ਈਸਵੀ ਕੈਲੰਡਰ ਦੇ ਮਹੀਨਿਆਂ ਦੇ ਹਿਸਾਬ ਨਾਲ ਜਾਰੀ ਇਸ ਕੈਲੰਡਰ 'ਚ ਵਿਕਰਮੀ ਸੰਮਤ 2080 ਦੀ ਤਰਜ਼ ਉਤੇ 60 ਦਿਨਾਂ ਦਾ ਸਾਵਨ ਦਾ ਮਹੀਨਾ ਵਿਖਾਇਆ ਗਿਆ ਹੈ। ਸਮੂਹ ਮਹੀਨਿਆਂ ਨੂੰ ਨਾਨਕਸ਼ਾਹੀ ਕੈਲੰਡਰ ਦੀ ਬਾਰਹਮਾਹਾ ਦੇ ਮਹੀਨਿਆਂ ਦੇ ਨਾਵਾਂ ਦੀ ਬਜਾਏ ਹਿੰਦੂ ਮਹੀਨਿਆਂ ਦੇ ਹਿੰਦੀ ਨਾਂਮ ਲਿਖੇ ਗਏ ਹਨ। ਨਾਨਕਸ਼ਾਹੀ ਸੰਮਤ ਦਾ ਵੀ ਇਸ ਕੈਲੰਡਰ ਉਤੇ ਕੋਈ ਜ਼ਿਕਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਕਮੇਟੀ ਮੈਂਬਰਾਂ ਦੀ ਆਗਿਆਨਤਾ ਨੂੰ ਦੇਖਦਿਆਂ ਅਸੀਂ ਐਵੇਂ ਕਹੀਂ ਜਾਂਦੇ ਹਾਂ ਕਿ ਅਸੀਂ ਹਿੰਦੂ ਨਹੀਂ ਹਾਂ। ਪਰ ਅਗਲੇ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਇਸ ਗੱਲ ਨੂੰ ਸਾਬਤ ਕਰਨ ਲਈ ਬਾਜਿੱਦ ਹਨ ।

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ