ਨੈਸ਼ਨਲ

ਹੁਣ ਜਦੋਂ ਸ਼ੇਖਾਵਤ ਨੇ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਮੁਤਾਬਕ ਮੰਨਿਆ ਕਿ ਬੰਦੀ ਸਿੰਘਾਂ ਨੁੰ ਰਿਹਾਅ ਕੀਤਾ ਜਾਣਾ ਚਾਹੀਦੈ ਤਾਂ ਫਿਰ ਉਹ ਤੁਰੰਤ ਰਿਹਾਅ ਹੋਣ : ਸੁਖਬੀਰ ਸਿੰਘ ਬਾਦਲ

ਕੌਮੀ ਮਾਰਗ ਬਿਊਰੋ | January 25, 2023 07:31 PM


ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਜਦੋਂ ਇਸ ਗੱਲ ’ਤੇ ਸਹਿਮਤ ਹੋ ਗਈ ਹੈ ਕਿ ਬੰਦੀ ਸਿੰਘਾਂ ਨਾਲ ਅਨਿਆਂ ਹੋ ਰਿਹਾ ਹੈ ਤਾਂ ਉਹਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਆਰੰਭੀ ਹਸਤਾਖ਼ਰ ਮੁਹਿੰਮ ’ਤੇ ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਹਸਤਾਖਰ ਕੀਤੇ ਜਾਣ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸ੍ਰੀ ਸ਼ੇਖਾਵਤ ਨੇ ਬੰਦੀ ਸਿੰਘਾਂ ਨਾਲ ਹੋਏ ਅਨਿਆਂ ਦੇ ਮਾਮਲੇ ਵਿਚ ਉਹਨਾਂ ਦੀ ਰਿਹਾਈ ਦੇ ਫਾਰਮ ’ਤੇ ਹਸਤਾਖਰ ਕੀਤੇ ਹਨ ਤੇ ਉਹਨਾਂ ਦੀ ਬੰਦੀ ਨੂੰ ਗੈਰ ਕਾਨੂੰਨੀ, ਉਹਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤੇ ਗੈਰ ਸੰਵਿਧਾਨਕ ਮੰਨਿਆ ਹੈ।
ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਸ੍ਰੀ ਸੇ਼ਖਾਵਤ ਜੋ ਪੰਜਾਬ ਭਾਜਪਾ ਦੇ ਇੰਚਾਰਜ ਵੀ ਹਨ, ਉਹ ਸਾਰੀ ਗੱਲ ਨਾਲ ਸਹਿਮਤ ਹਨ ਕਿ ਇਹ ਧੱਕੇਸ਼ਾਹੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਲਈ ਬੰਦੀ ਸਿੰਘਾਂ ਦੀ ਰਿਹਾਈ ਕਰਨਾ ਉਸਦਾ ਫਰਜ਼ ਵੀ ਹੈ।ਉਹਨਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਕਿਸੇ ਵੀ ਤਰੀਕੇ ਜੇਲ੍ਹਾਂ ਵਿਚ ਹੋਰ ਜ਼ਿਆਦਾ ਸਮੇਂ ਤੱਕ ਡੱਕਿਆ ਨਹੀਂ ਰੱਖਿਆ ਜਾ ਸਕਦਾ।

 

Have something to say? Post your comment

 

ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ