ਪੰਜਾਬ

ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | January 28, 2023 08:00 PM

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ, 2023 ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਹਾਵਲਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਗਏ ਸਨ, ਪ੍ਰੰਤੂ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਜਾਰੀ ਕੀਤੀ ਗਈ ਡੇਟਸ਼ੀਟ ਨਾਲ ਧਾਰਮਿਕ ਪ੍ਰੀਖਿਆ ਦੀ ਤਰੀਕਾਂ ਮਿਲਣ ਕਰਕੇ ਹੁਣ ਇਹ ਪ੍ਰੀਖਿਆ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਪ੍ਰੀਖਿਆ ਦੀਆਂ ਨਵੀਂਆਂ ਤਰੀਕਾਂ ਨਿਰਧਾਰਤ ਕਰਕੇ ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ।

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ