ਨੈਸ਼ਨਲ

ਜਲਾਵਤਨੀ ਸਿੰਘ ਭਾਈ ਸੋਹਣ ਸਿੰਘ ਕੰਗ ਜਰਮਨੀ ਦੇ ਹੋਏ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | January 28, 2023 08:12 PM

ਨਵੀਂ ਦਿੱਲੀ- ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਦੇ ਪ੍ਰਧਾਨ ਭਾਈ ਸੋਹਣ ਸਿੰਘ ਕੰਗ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵੱਖ ਵੱਖ ਸਿੱਖ ਜੱਥੇਬੰਦੀਆਂ ਦੇ ਆਗੂਆਂ ਭਾਈ ਦਲਵਿੰਦਰ ਸਿੰਘ ਘੁੰਮਣ ਪੈਰਿਸ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਜਨਰਲ ਸਕੱਤਰ ਯੂਨਾਈਟਡ ਖਾਲਸਾ ਦਲ, ਭਾਈ ਗੁਰਮੀਤ ਸਿੰਘ ਖਨਿਆਣ ਜਰਮਨੀ, ਜਰਮਨ ਤੋਂ ਭਾਈ ਰੇਸ਼ਮ ਸਿੰਘ, ਭਾਈ ਸਤਨਾਮ ਸਿੰਘ, ਭਾਈ ਅਵਤਾਰ ਸਿੰਘ, ਭਾਈ ਹਰਜੋਤ ਸਿੰਘ, ਭਾਈ ਇਕਬਾਲਪ੍ਰੀਤ ਸਿੰਘ, ਜੱਥੇਦਾਰ ਗਰਮੇਜ ਸਿੰਘ ਯੂ. ਕੇ, ਭਾਈ ਸਰਵਨ ਸਿੰਘ ਅਗਵਾਨ ਨਿਊਜੀਲੈਂਡ, ਜੱਥੇਦਾਰ ਸੁਬੇਗ ਸਿੰਘ ਡੈਨਮਾਰਕ, ਭਾਈ ਗਰਮੇਲ ਸਿੰਘ ਵਿੰਨੀਪੇਗ, ਭਾਈ ਹਰਪਾਲ ਸਿੰਘ ਬਲੇਰ ਜਨਰਲ ਸਕੱਤਰ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਸ਼੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋ-ਆਰਡੀਨੇਟਰ ਸੁਰਿੰਦਰਪਾਲ ਸਿੰਘ ਤਾਲਬਪੁਰਾ, ਮੁੱਖ ਬੁਲਾਰੇ ਭਾਈ ਹਰਪ੍ਰਤਾਪ ਸਿੰਘ ਜਲੰਧਰ, ਭਾਈ ਬਲਬੀਰ ਸਿੰਘ ਕਠਿਆਲੀ, ਭਾਈ ਹਰਪਾਲ ਸਿੰਘ ਮੁੱਖ ਸੇਵਾਦਾਰ ਜੱਥਾ ਛੇ ਜੂਨ ਭਿੰਡਰਾਂਵਾਲੇ ਨੇ ਕਿਹਾ ਕਿ ਭਾਈ ਸੋਹਣ ਸਿੰਘ ਕੰਗ ਨੇ ਲੰਬਾ ਸਮਾਂ ਜਲਾਵਤਨੀ ਕੱਟਦਿਆਂ ਸਿੱਖ ਸੰਘਰਸ ਵਿੱਚ ਯੋਗਦਾਨ ਪਾਇਆ ਹੈ। ਜਿਨ੍ਹਾਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਅਕਾਲ ਪੁਰਖ ਵਿੱਛੜੀ ਰੂਹ ਨੂੰ ਅਪਣੇ ਚਰਨਾ ਚ ਨਿਵਾਸ ਬਖਸ਼ੇ ਪਿੱਛੋਂ ਪਰਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Have something to say? Post your comment

 

ਨੈਸ਼ਨਲ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ