BREAKING NEWS
ਸਾਂਝਾ ਸੁਨੇਹਾ ਸੰਮੇਲਨ ਨੇ , ਇਨਫਲੂਐਂਸਰਾਂ ਅਤੇ ਸਰਕਾਰ ਨੂੰ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾਵਿੱਤ ਮੰਤਰੀ ਵੱਲੋਂ ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੀਆਂ 619 ਖਾਲੀ ਅਸਾਮੀਆਂ ਭਰਨ ਦਾ ਐਲਾਨਸ਼ਿਕਾਇਤਾਂ ਅਤੇ ਸੁਝਾਅ ਲਈ ਹੈਲਪਲਾਈਨ ਨੰਬਰ 98767-64545 ਉਤੇ ਕੀਤਾ ਜਾਵੇ ਸੰਪਰਕ: ਬਾਲ ਮੁਕੰਦ ਸ਼ਰਮਾ

ਟ੍ਰਾਈਸਿਟੀ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

ਕੌਮੀ ਮਾਰਗ ਬਿਊਰੋ | March 16, 2023 09:12 PM

ਚੰਡੀਗੜ੍ਹ ਤੋਂ ਭਾਜਪਾ ਦੇ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਅੱਜ ਦੀਪ ਕੰਪਲੈਕਸ ਦੇ ਨਿਵਾਸੀਆਂ ਨੇ  ਅਰਥੀ ਫੂਕ ਮੁਜ਼ਾਹਰਾ ਕੀਤਾ। ਇਹ ਅਰਥੀ ਫੂਕ ਮੁਜ਼ਾਹਰਾ ਸ੍ਰੀਮਤੀ ਕਿਰਨ ਖੇਰ ਵੱਲੋਂ ਇਸ ਕੰਪਲੈਕਸ ਦੇ ਨਿਵਾਸੀਆ ਵਿਰੁੱਧ ਵਰਤੀ ਗਈ ਅਭਦਰ ਭਾਸ਼ਾ ਦੀ ਵਰਤੋਂ ਕਾਰਨ ਕੀਤਾ ਗਿਆ ।ਇਹ ਮੁਜ਼ਾਹਰੇ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਕੌਂਸਲਰ ਕਰ ਰਹੇ ਸਨ ਉਨ੍ਹਾਂ ਦੇ ਆਗੂਆਂ ਨੇ ਸ੍ਰੀਮਤੀ ਕਿਰਨ ਦਾ ਪੁਤਲਾ ਫੂਕਿਆ। ਖੇਰ, ਇਲਾਕਾ ਕੌਂਸਲਰ ਰਾਜੇਸ਼ ਕੁਮਾਰ ਚੌਧਰੀ ਸੋਨੂੰ ਰਾਣਾ, ਬੌਬੀ ਸਿੰਘ, ਰਘੁਵੀਰ ਸਿੰਘ, ਚੰਦਰਸ਼ੇਖਰ ਸ੍ਰੀਵਾਸਤਵ, ਮਨੀਸ਼ ਸਿੰਘ, ਬਸੰਤ ਯਾਦਵ, ਬ੍ਰਿਜ ਕਿਸ਼ੋਰ ਪਾਂਡੇ ਆਦਿ ਹਾਜ਼ਰ ਸਨ।

 

Have something to say? Post your comment

 
 
 
 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ

ਟ੍ਰਾਈਸਿਟੀ ਵਿੱਚ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ ਰੋਟਰੈਕਟ ਕਲੱਬ ਚੰਡੀਗੜ੍ਹ ਹਿਮਾਲੀਅਨ