ਸੰਸਾਰ

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਦਾ ਮਾਸਿਕ ਕਵੀ ਦਰਬਾਰ

ਹਰਦਮ ਮਾਨ/ਕੌਮੀ ਮਾਰਗ ਬਿਊਰੋ | March 30, 2023 09:58 PM

ਸਰੀ-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਾਸਿਕ ਕਵੀ ਦਰਬਾਰ ਬੀਤੇ ਐਤਵਾਰ ਨੂੰ ਸੈਂਟਰ ਦੇ ਉਪਰਲੇ ਹਾਲ ਵਿਚ ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੋਇਆ। ਇਸ ਕਵੀ ਦਰਬਾਰ ਵਿਚ ਗੁਰਬਚਨ ਸਿੰਘ ਬਰਾੜ,  ਦਰਸ਼ਨ ਸਿੰਘ ਅਟਵਾਲ,  ਗੁਰਮੀਤ ਸਿੰਘ ਕਾਲਕਟ,  ਗੁਰਮੀਤ ਸਿੰਘ ਸੇਖੋਂ, ਮਨਜੀਤ ਸਿੰਘ ਮੱਲ੍ਹਾ,  ਰਵਿੰਦਰ ਕੌਰ ਬੈਂਸ,  ਸੁਰਜੀਤ ਸਿੰਘ ਗਿੱਲ,  ਮਲੂਕ ਚੰਦ ਕਲੇਰ,  ਦਵਿੰਦਰ ਕੌਰ ਜੌਹਲ,  ਪ੍ਰਿੰਸੀਪਲ ਸਤਨਾਮ ਸਿੰਘ ਅਤੇ ਰਣਜੀਤ ਸਿੰਘ ਨਿੱਝਰ ਨੇ ਖੂਬ ਰੰਗ ਬੰਨੇ। ਅੰਤ ਵਿਚ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਇਕ ਕਵਿਤਾ ਰਾਹੀਂ ਸਾਰਿਆਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਗੁਰਬਚਨ ਸਿੰਘ ਬਰਾੜ ਨੇ ਬਾਖੂਬੀ ਨਿਭਾਈ।

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ