ਸੰਸਾਰ

ਰਾਵਲਪਿੰਡੀ (ਪਾਕਿਸਤਾਨ) ਵਿਖੇ ਅੰਤਰ-ਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਦਾ ਸਨਮਾਨ

ਹਰਦਮ ਮਾਨ/ਕੌਮੀ ਮਾਰਗ ਬਿਊਰੋ | April 03, 2023 08:46 PM

 

ਸਰੀ- ਪੋਠੋਹਾਰ ਇਲਾਕੇ ਦੀ ਨਾਮਵਰ ਸਮਾਜਿਕ ਸੰਸਥਾ ‘ਗੱਖੜ ਫੈਡਰੇਸਨ’ ਵੱਲੋਂ ਗੌਲਫ ਕੱਲਬ ਰਾਵਲਪਿੰਡੀ ਵਿਖੇ ਕਰਵਾਏ ਗਏ ਇਕ ਸਮਾਰੋਹ ਵਿਚ ਸਰੀ ਨਿਵਾਸੀ ਅੰਤਰ-ਰਾਸ਼ਟਰੀ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ ਨੂੰ ਉਨ੍ਹਾਂ ਦੀਆਂ ਵਿਸ਼ਵ ਭਰ ਵਿਚ ਖੇਡ ਅਤੇ ਸਮਾਜ ਸੇਵਾਵਾਂ ਲਈ ਉਚੇਚਾ ਸਨਮਾਨ ਦਿੱਤਾ ਗਿਆ।

ਇਸ ਸਮਾਗਮ ਵਿਚ ਗੱਖੜ ਭਾਈਚਾਰੇ ਦੀਆਂ 35 ਤੋਂ ਵੱਧ ਨਾਮਵਰ ਸ਼ਖਸੀਅਤਾਂ ਨੇ ਹਿੱਸਾ ਲਿਆ ਪਾਕਿਸਤਾਨੀ ਫੌਜ ਅਤੇ ਏਅਰਫੋਰਸ ਦੇ ਵੱਡੇ ਅਫਸਰ,  ਡੀ.ਸੀ., ਮਾਲ ਵਿਭਾਗ ਦੇ ਨਾਮਵਰ ਨੁੰਮਾਇੰਦੇ, ਪੁਲੀਸ ਵਿਭਾਗ ਦੇ ਉੱਚ ਅਧਿਕਾਰੀ, ਉੱਘੇ ਜ਼ਿਮੀਦਾਰ ਅਤੇ ਟਰਾਂਸਪੋਰਟਰ ਵੀ ਇਸ ਵਿਸ਼ੇਸ ਸਮਾਗਮ ਵਿਚ ਸ਼ਾਮਲ ਸਨ।      

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ