ਧਰਮ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਪ੍ਰਭੂ ਯਿਸ਼ੂ ਮਸੀਹ ਨੂੰ ਕੀਤਾ ਯਾਦ

ਕੌਮੀ ਮਾਰਗ ਬਿਊਰੋ | April 06, 2023 07:33 PM


ਚੰਡੀਗੜ੍ਹ-“ਗੁੱਡ ਫਰਾਈਡੇ”ਮੌਕੇ ਯਿਸ਼ੂ ਮਸੀਹ ਨੂੰ ਯਾਦ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਪ੍ਰਭੂ ਯਿਸ਼ੂ ਨੇ ਆਪਣਾ ਸਮੁੱਚਾ ਜੀਵਨ ਮਾਨਵੀ ਦੁੱਖਾਂ-ਤਕਲੀਫਾਂ ਨੂੰ ਘਟਾਉਣ ਲਈ ਸਮਰਪਿਤ ਕੀਤਾ ਸੀ।
ਉਨ੍ਹਾਂ ਕਿਹਾ ਕਿ ਪ੍ਰਭੂ ਯਿਸ਼ੂ ਮਸੀਹ ਵੱਲੋਂ ਦਿੱਤੀਆਂ ਸਿੱਖਿਆਵਾਂ ਸਾਨੂੰ ਸੱਚਾਈ, ਖਿਮਾ, ਪਿਆਰ ਅਤੇ ਨਿਰਸਵਾਰਥ ਸੇਵਾ ਨਾਲ ਭਰਪੂਰ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ। ਸ੍ਰੀ ਪੁਰੋਹਿਤ ਨੇ ਸਮਾਜ ਵਿੱਚੋਂ ਹਿੰਸਾ ਅਤੇ ਨਫ਼ਰਤ ਨੂੰ ਖ਼ਤਮ ਕਰਨ ਲਈ ਇਕੱਠੇ ਹੋਣ ਅਤੇ ਆਪਣੇ ਆਪ ਨੂੰ ਕਮਜ਼ੋਰ ਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਸਮਰਪਿਤ ਕਰਨ ਦਾ ਸੱਦਾ ਦਿੱਤਾ।

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ