ਸੰਸਾਰ

ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵੱਲੋਂ ਸਜਾਇਆ ਗਿਆ ਵਿਸਾਖੀ ਨਗਰ ਕੀਰਤਨ

ਹਰਦਮ ਮਾਨ/ਕੌਮੀ ਮਾਰਗ ਬਿਊਰੋ | April 18, 2023 04:37 PM

ਸਰੀ-ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵੱਲੋਂ ਵਿਸਾਖੀ ਦੇ ਮੌਕੇ ਤੇ ਵਿਸ਼ਾਲ ਨਗਰ ਕੀਤਰਨ ਸਜਾਇਆ ਗਿਆ। ਸਾਰਾ ਦਿਨ ਪੈ ਰਹੇ ਮੀਂਹ ਦੇ ਬਾਵਜੂਦ ਨਗਰ ਕੀਰਤਨ ਵਿਚ ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ।

ਗੁਰਦੁਆਰਾ ਸਾਹਿਬ ਵਿਖੇ ਭੋਗ ਉਪਰੰਤ ਵੱਖ ਵੱਖ ਰਾਜਸੀ ਆਗੂਆਂ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਨਗਰ ਕੀਰਤਨ ਵਿਚ ਸ਼ਾਮਲ ਹੋਈਆਂ ਸ਼ਖ਼ਸੀਅਤਾਂ ਵਿਚ ਬੀਸੀ ਦੇ ਪ੍ਰੀਮੀਅਰ ਡੇਵਿਡ ਈਬੀ,  ਕੈਬਨਿਟ ਮੰਤਰੀ ਹੈਰੀ ਬੈਂਸ  ਤੇ ਰਚਨਾ ਸਿੰਘ,  ਐਮਐਲ ਏ ਅਮਨਦੀਪ ਸਿੰਘ,  ਐਮ ਐਲ ਏ ਬਰੂਸ ਬੈਨਮੈਨ,  ਸਕੂਲ ਟਰੱਸਟੀ ਗੈਰੀ ਥਿੰਦ,  ਵਿਰੋਧੀ ਧਿਰ ਦੇ ਆਗੂ ਕੇਵਨ ਫਾਲਕਨ, ਕੈਲਗਰੀ ਤੋਂ ਐਮ ਪੀ ਤੇ ਕੰਸਰਵੇਟਿਵ ਪਾਰਟੀ ਦੇ ਸ਼ੈਡੋ ਮਨਿਸਟਰ ਜਸਰਾਜ ਸਿੰਘ ਹੱਲਣ ਅਤੇ ਐਮ ਪੀ ਕੈਰੀ ਲਿਨ ਸ਼ਾਮਲ ਸਨ। ਸੰਗਤਾਂ ਵੱਲੋਂ ਥਾਂ ਥਾਂ ਵੱਖ ਵੱਖ ਪਕਵਾਨਾਂ ਦੇ ਸਟਾਲ ਲਾਏ ਗਏ ਸਨ। ਖਾਲਸਾ ਦੀਵਾਨ ਸੁਸਾਇਟੀ ਦੇ ਪ੍ਰਧਾਨ ਕੁਲਦੀਪ ਸਿੰਘ ਥਾਂਦੀ ਨੇ ਰਾਜਸੀ ਆਗੂਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ।

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ