ਸੰਸਾਰ

ਕੈਨੇਡਾ ਵਿਚ ਚੱਲ ਰਹੀ ਫੈਡਰਲ ਕਰਮਚਾਰੀਆਂ ਦੀ ਰਾਸ਼ਟਰੀ ਹੜਤਾਲ ਖਤਮ

ਹਰਦਮ ਮਾਨ/ਕੌਮੀ ਮਾਰਗ ਬਿਊਰੋ | May 03, 2023 07:49 PM

ਸਰੀ-ਕੈਨੇਡਾ ਵਿਚ 19 ਅਪ੍ਰੈਲ ਤੋਂ ਚੱਲ ਰਹੀ ਖਜ਼ਾਨਾ ਬੋਰਡ ਦੇ ਕਰਮਚਾਰੀਆਂ ਦੀ ਰਾਸ਼ਟਰੀ ਹੜਤਾਲ ਖਤਮ ਹੋ ਗਈ ਹੈ,  ਪਰ ਕੈਨੇਡਾ ਰੈਵੇਨਿਊ ਏਜੰਸੀ ਦੇ 35, 000 ਕਰਮਚਾਰੀ ਅਜੇ ਵੀ ਹੜਤਾਲ 'ਤੇ ਹਨ ਅਤੇ ਉਨ੍ਹਾਂ ਨਾਲ ਸੰਬੰਧਤ ਮੁੱਦਿਆਂ ਉੱਪਰ ਗੱਲਬਾਤ ਜਾਰੀ ਹੈ।ਇਹ ਜਾਣਕਾਰੀ ਦਿੰਦਿਆਂ ਖਜ਼ਾਨਾ ਬੋਰਡ ਦੇ ਪ੍ਰਧਾਨ ਮੋਨਾ ਫੋਰਟੀਅਰ ਨੇ ਸੋਮਵਾਰ ਨੂੰ ਇਕ ਬਿਆਨ ਵਿਚ ਕਿਹਾ ਹੈ ਕਿ  ਪਬਲਿਕ ਸਰਵਿਸ ਅਲਾਇੰਸ ਆਫ ਕੈਨੇਡਾ (ਪੀਐਸਏਸੀਦੇ 120, 000 ਤੋਂ ਵੱਧ ਫੈਡਰਲ ਕਰਮਚਾਰੀਆਂ ਅਤੇ ਖਜ਼ਾਨਾ ਬੋਰਡ ਵਿਚਕਾਰ ਇੱਕ ਅਸਥਾਈ ਸਮਝੌਤਾ ਹੋ ਗਿਆ ਹੈ ਅਤੇ ਇਹ ਕਾਮੇ ਸੋਮਵਾਰ ਤੋਂ ਆਪਣੀ ਡਿਊਟੀ ਤੇ ਆ ਗਏ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਲਈ ਇਹ ਨਿਰਪੱਖ,  ਪ੍ਰਤੀਯੋਗੀ ਸਮਝੌਤਾ ਹੋਇਆ ਹੈ ਜੋ ਕੈਨੇਡਾ ਦੇ ਟੈਕਸਦਾਤਿਆਂ ਲਈ ਵਾਜਬ ਹੈ

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ