ਕਾਰੋਬਾਰ

ਨਿਊ ਚੰਡੀਗੜ੍ਹ ਵਿਖੇ ਖੁੱਲ੍ਹੀ ਪੰਜਾਬੀ ਰਸੋਈ ਦਾ ਮਲੋਆ ਵੱਲੋਂ ਉਦਘਾਟਨ   

ਕੌਮੀ ਮਾਰਗ ਬਿਊਰੋ | May 11, 2023 06:59 PM

 ਕੁਰਾਲੀ- ਨਿਊ ਚੰਡੀਗੜ੍ਹ ਸਥਿਤ ਓਮੈਕਸ ਨੇੜੇ ਪੰਜਾਬੀ ਰਸੋਈ ਢਾਬਾ ਖੋਲਿਆ ਗਿਆ। ਜਿਸਦਾ ਉਦਘਾਟਨ 'ਆਪ' ਆਗੂ ਜਗਦੇਵ ਸਿੰਘ ਮਲੋਆ ਵੱਲੋਂ ਰੀਬਨ ਕੱਟਕੇ ਕੀਤਾ ਗਿਆ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਢਾਬਾ ਮਾਲਕ ਗੁਰਦਰਸ਼ਨ ਸਿੰਘ ਸੋਨੀ ਨੇ ਦੱਸਿਆ ਕਿ ਇਸ ਵਿੱਚ ਹਰ ਤਰ੍ਹਾਂ ਦੀ ਦਾਲ ਸ਼ਬਜ਼ੀ, ਤੰਦੂਰੀ, ਨਾਨ੍ਹ ਸਮੇਤ ਤਵਾ ਰੋਟੀ, ਹਰ ਪੰਜਾਬੀ ਦਾਲ ਸਬਜ਼ੀ ਤੇ ਦਸ ਤਰ੍ਹਾਂ ਦੇ ਸਨੈਕਸ਼ ਤੇ ਚਾਟੀ ਦੀ ਲੱਸੀ ਹਰ ਤਰ੍ਹਾਂ ਦਾ ਖਾਣ ਪੀਣ ਓਮੈਕਸ ਤੋਂ ਘੱਟ ਰੇਟ ਤੇ ਉਪਲਬਧ ਕਰਵਾਏ ਜਾਣਗੇ। ਇਸ ਦੌਰਾਨ ਪੁੱਜੇ ਸ. ਮਲੋਆ ਨੇ ਕਿਹਾ ਕਿ ਇਸ ਖੇਤਰ `ਚ ਕੋਈ ਵੀ ਪੰਜਾਬੀ ਢਾਬਾ ਨਾ ਹੋਣ ਕਾਰਨ ਲੋਕਾਂ ਨੂੰ ਰੈਸਟੋਰੈਟਾਂ ਦੀ ਮਹਿੰਗਾਈ ਦਾ ਸ਼ਿਕਾਰ ਹੋਣਾ ਪੈਦਾ ਸੀ। ਇਸ ਲਈ ਇਸ ਰਸੋਈ ਨਾਲ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ। ਇਸ ਮੌਕੇ ਭਾਈ ਹਰਜੀਤ ਸਿੰਘ ਹਰਮਨ, ਬਾਬਾ ਰਾਮ ਸਿੰਘ ਅਭੀਪੁਰ,   ਰਵਿੰਦਰ ਸਿੰਘ ਵਜੀਦਪੁਰ, ਜਸਵਿੰਦਰ ਸਿੰਘ ਜੱਸਾ, ਸਵਰਨ ਸਿੰਘ ਰਾਣੀਮਾਜਰਾ, ਲਾਲੀ ਸੰਗਾਲਾਂ, ਦਿਦਾਰ ਸਿੰਘ, ਤਰਸੇਮ ਸਿੰਘ, ਮੋਨਾ ਰਾਣੀਮਾਜਰਾ ਤੇ ਅਮਨਬੇਦੀ ਤਿਊੜ੍ਹ ਆਦਿ ਵੀ ਹਾਜ਼ਰ ਸਨ।

Have something to say? Post your comment

 

ਕਾਰੋਬਾਰ

ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ਵਿੱਚ ਲਗਾਏ ਗਏ ਮੁਫਤ ਆਯੁਰਵੈਦਿਕ ਸਿਹਤ ਜਾਂਚ ਕੈਂਪ ਦਾ ਉਦਘਾਟਨ ਕੀਤਾ ਸੁਰਿੰਦਰ ਕੌਰ ਯੋਗੀ ਨੇ

ਕੇਂਦਰੀ ਸਿਹਤ ਮੰਤਰੀ ਨੇ ਡਾਕਟਰ ਬੀਰੇਂਦਰ ਸਿੰਘ ਯੋਗੀ ਨੂੰ ਸੁਸ਼ਰੂਤ ਪੁਰਸਕਾਰ ਨਾਲ ਕੀਤਾ ਸੰਮਾਨਿਤ

ਈਜ਼ ਆਫ਼ ਡੂਇੰਗ ਬਿਜਨਸ ਨੂੰ ਉਤਸ਼ਾਹਿਤ ਕਰਨ ਲਈ ਤਕਨਾਲੋਜੀ ਦੀ ਭੂਮਿਕਾ ਮਹੱਤਵਪੂਰਨ : ਮਨਮੀਤ ਕੇ ਨੰਦਾ

ਰਿਤੇਸ਼ ਪ੍ਰਾਪਰਟੀਜ਼ ਐਂਡ ਇੰਡਸਟਰੀਜ਼  ਲਿਮਟਿਡ ਨੇ ਨਵਾਂ ਪ੍ਰੋਜੈਕਟ 'ਹੈਮਪਟਨ ਅਸਟੇਟਸ' ਕੀਤਾ ਲਾਂਚ

ਸਕੈਚਰਜ਼ ਕਮਿਊਨਿਟੀ ਗੋਲ ਚੈਲੇਂਜ ਇੱਕ ਨੇਕ ਕਾਰਜ ਦੇ ਸਮਰਥਨ ਦੇ ਉਦੇਸ਼ ਨਾਲ ਪਹੁੰਚਿਆ ਚੰਡੀਗੜ੍ਹ

ਅਜੈਪਾਲ ਸਿੰਘ ਬੰਗਾ ਹੈਦਰਾਬਾਦ ਪਬਲਿਕ ਸਕੂਲ ਦੇ ਉੱਘੇ ਸਾਬਕਾ ਵਿਦਿਆਰਥੀਆਂ ਵਿੱਚੋਂ ਇੱਕ

ਕੇਸੀ ਮਹਿੰਦਰਾ ਐਜੂਕੇਸ਼ਨ ਟਰੱਸਟ ਨੇ 41 ਵਿਦਿਆਰਥੀਆਂ ਲਈ 30,000 ਰੁਪਏ ਵਜ਼ੀਫ਼ਾ ਦੇਣ ਦਾ ਕੀਤਾ ਐਲਾਨ

ਸ਼ੇਅਰ ਮਾਰਕੀਟ ਲਹੂ ਲੁਹਾਨ ਸੈਂਸੈਕਸ 1000 ਅੰਕਾਂ ਤੋਂ ਵੱਧ ਟੁੱਟਿਆ

ਐੱਸ ਯੂ ਓ ਗਲੋਬਲ ਦਾ ਗੋਲਡਨ ਵੀਜ਼ਾ, ਉਦਮੀ ਅਤੇ ਵਪਾਰਕ ਵੀਜ਼ਾ - ਇਕ ਸੁਨਹਿਰੀ ਮੌਕਾ

ਡਾਲਰ ਦੇ ਮੁਕਾਬਲੇ ਰੁਪਏ 'ਚ ਗਿਰਾਵਟ, ਮਾਪੇ ਹੋਏ ਚਿੰਤਤ