ਚੰਡੀਗੜ੍ਹ- ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਲੋਕ ਸੰਪਰਕ ਵਿਭਾਗ ਦੇ ਉਪ ਸਕੱਤਰ ਸ੍ਰੀ ਮਨਮੋਹਨ ਸਿੰਘ ਨੂੰ ਚੰਡੀਗੜ੍ਹ ਵਿਖੇ ਮੀਡੀਆ ਫੈਡਰੇਸ਼ਨ ਆਫ ਇੰਡੀਆ ਅਤੇ ਪਬਲਿਕ ਰਿਲੇਸ਼ਨ ਕੌਂਸਲ ਆਫ ਇੰਡੀਆ ਵੱਲੋਂ ਐਨਟਰਪਨੇਅਰਜ਼ ਐਂਡ ਅਚੀਵਰ ਐਵਾਰਡ 2023 ਨਾਲ ਸਨਮਾਨਿਤ ਕਰਦੇ ਹੋਏ।