ਸੰਸਾਰ

ਭਾਰਤੀ ਕੌਂਸਲੇਟ ਜਨਰਲ ਵੈਨਕੂਵਰ ਵੱਲੋਂ ਰਾਬਿੰਦਰਨਾਥ ਟੈਗੋਰ 162ਵੀਂ ਜਯੰਤੀ ਮਨਾਈ

ਹਰਦਮ ਮਾਨ/ਕੌਮੀ ਮਾਰਗ ਬਿਊਰੋ | May 13, 2023 07:40 PM

 

ਸਰੀ- ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਜਨਰਲ ਵੱਲੋਂ ਨੋਬਲ ਪੁਰਸਕਾਰ ਜੇਤੂ ਗੁਰੂਦੇਵ ਰਾਬਿੰਦਰਨਾਥ ਟੈਗੋਰ 162ਵੀਂ ਜਯੰਤੀ ਮਨਾਉਣ ਲਈ ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ (ਯੂ.ਬੀ.ਸੀ.ਵਿਚ ਇੱਕ ਸਮਾਰੋਹ ਕਰਵਾਇਆ ਗਿਆ। “ਅਜ਼ਾਦੀ ਕਾ ਅੰਮ੍ਰਿਤ ਮਹੋਤਸਵ” ਤਹਿਤ ਕਰਵਾਏ ਗਏ ਇਸ ਸਮਾਗਮ ਵਿਚ ਕੌਂਸਲੇਟ ਜਨਰਲ ਦੇ ਅਧਿਕਾਰੀਆਂ,  ਯੂਬੀਸੀ ਦੇ ਏਸ਼ੀਅਨ ਸਟੱਡੀਜ਼ ਵਿਭਾਗ ਦੇ ਫੈਕਲਟੀ ਮੈਂਬਰਾਂ,  ਭਾਰਤੀ ਡਾਇਸਪੋਰਾ ਦੇ ਮੈਂਬਰਾਂ ਅਤੇ ਯੂਬੀਸੀ ਦੇ ਵਿਦਿਆਰਥੀਆਂ ਨੇ ਰਾਬਿੰਦਰਨਾਥ ਟੈਗੋਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੇ ਜੀਵਨ ਅਤੇ ਯੋਗਦਾਨ ਬਾਰੇ ਗੱਲ ਕੀਤੀ।

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ