ਸੰਸਾਰ

ਇੰਡੋ ਕਨੇਡੀਅਨ ਸੀਨੀਅਰ ਸੈਂਟਰ ‘ਚ ਲੱਗੀ ਕਵਿਤਾਵਾਂ ਦੀ ਛਹਿਬਰ 

ਹਰਦਮ ਮਾਨ/ਕੌਮੀ ਮਾਰਗ ਬਿਊਰੋ | May 31, 2023 07:54 PM

ਸਰੀ-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਵੱਲੋਂ ਕਰਵਾਏ ਮਾਸਿਕ ਕਵੀ ਦਰਬਾਰ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਕਵੀਆਂ ਨੇ ਖੂਬਸੂਰਤ ਕਾਵਿਕ ਮਾਹੌਲ ਸਿਰਜਿਆ। ਕਵੀ ਦਰਬਾਰ ਦੀ ਪ੍ਰਧਾਨਗੀ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਕੀਤੀ।  

ਇਸ ਕਵੀ ਦਰਬਾਰ ਵਿਚ ਅਵਤਾਰ ਸਿੰਘ ਬਰਾੜ, ਦਰਸ਼ਨ ਸਿੰਘ ਅਟਵਾਲ, ਗੁਰਮੀਤ  ਸਿੰਘ ਕਾਲਕਟ,  ਗੁਰਮੀਤ ਸਿੰਘ ਸੇਖੋ,  ਮਨਜੀਤ ਸਿੰਘ ਮੱਲ੍ਹਾ,  ਸੁਰਜੀਤ ਸਿੰਘ ਗਿੱਲ,  ਮਲੂਕ ਚੰਦ ਕਲੇਰ, ਰਣਜੀਤ ਸਿੰਘ ਨਿੱਝਰ,  ਪਵਿੱਤਰ ਕੌਰ ਬਰਾੜ,  ਗੁਰਦਰਸ਼ਨ ਸਿੰਘ ਤਤਲਾ,  ਗੁਰਮੁਖ ਸਿੰਘ ਨੰਨੜ, ਜਗਜੀਤ ਸਿੰਘ ਸੇਖੋਂ,  ਥਾਣਾ ਸਿੰਘ ਖੋਸਾ, ਮਲਕੀਤ ਸਿੰਘ ਗਿੱਲ, ਅਮਰੀਕ ਸਿੰਘ ਲੇਹਲ ਆਦਿ ਕਵੀਆਂ ਨੇ ਖੂਬ ਰੰਗ ਬੰਨ੍ਹਿਆਂ।  ਕਵੀ ਦਰਬਾਰ ਦਾ ਸੰਚਾਲਨ ਮਨਜੀਤ ਸਿੰਘ ਮੱਲ੍ਹਾ ਨੇ ਬਾਖੂਬੀ ਕੀਤਾ। ਅੰਤ ਵਿਚ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਸੀਨੀਅਰ ਸਿਟੀਜ਼ਨ ਸੈਂਟਰ ਵੱਲੋਂ ਸਾਰੇ ਕਵੀਆਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ।   

Have something to say? Post your comment

 

ਸੰਸਾਰ

ਭਾਰਤ-ਪਾਕਿਸਤਾਨ ਤੁਰੰਤ ਅਤੇ ਸੰਪੂਰਨ ਜੰਗਬੰਦੀ 'ਤੇ ਸਹਿਮਤ: ਅਮਰੀਕਾ

ਜੇਕਰ ਭਾਰਤ ਪਿੱਛੇ ਹਟਦਾ ਹੈ, ਤਾਂ ਅਸੀਂ ਵੀ ਤਣਾਅ ਖਤਮ ਕਰਾਂਗੇ: ਪਾਕਿਸਤਾਨੀ ਰੱਖਿਆ ਮੰਤਰੀ ਖਵਾਜਾ ਆਸਿਫ

ਬੇਅਰਕਰੀਕ ਐਲੀਮੈਂਟਰੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ

ਕੈਨੇਡਾ ਚੋਣਾਂ ਵਿੱਚ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਮਿਲੀ ਕਰਾਰੀ ਹਾਰ

ਕੈਨੇਡਾ ਚੋਣ: ਲਿਬਰਲ ਪਾਰਟੀ ਚੌਥੀ ਵਾਰ ਸੱਤਾ ਵਿੱਚ ਵਾਪਸ ਆਈ, ਟਰੰਪ ਦੀ 'ਟੈਰਿਫ ਵਾਰ' ਨੇ ਮਾਰਕ ਕਾਰਨੀ ਦਾ ਰਸਤਾ ਆਸਾਨ ਕਰ ਦਿੱਤਾ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਹੋਏ ਸ਼ਾਮਲ

ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਭਾਰਤ-ਪਾਕਿਸਤਾਨ ਸਰਹੱਦੀ ਤਣਾਅ -ਦੋਵੇਂ ਦੇਸ਼ ਇਸਨੂੰ ਹੱਲ ਕਰ ਲੈਣਗੇ- ਟਰੰਪ ਨੇ ਕਿਹਾ

ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ