ਪੰਜਾਬ

ਮੁੱਖ ਮੰਤਰੀ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | June 03, 2023 05:46 PM
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ ਸਟੇਸ਼ਨ 'ਤੇ ਬਾਲਾਸੌਰ ਜ਼ਿਲ੍ਹੇ 'ਚ ਤਿੰਨ ਰੇਲਗੱਡੀਆਂ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ 230 ਤੋਂ ਵੱਧ ਵਿਅਕਤੀਆਂ ਦੀ ਮੌਤ ਅਤੇ 900 ਤੋਂ ਵੱਧ ਦੇ ਜ਼ਖਮੀ ਹੋਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਭਿਆਨਕ ਹਾਦਸੇ ਵਿੱਚ ਕੀਮਤੀ ਜਾਨਾਂ ਜਾਣ ਦੇ ਸਦਮੇ ਨੂੰ ਅਸਹਿ ਦੱਸਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।    

Have something to say? Post your comment

 

ਪੰਜਾਬ

ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ

ਖ਼ਾਲਸਾ ਪਬਲਿਕ ਸਕੂਲ, ਇੰਟਰਨੈਸ਼ਨਲ ਪਬਲਿਕ ਸਕੂਲ ਅਤੇ ਪਬਲਿਕ ਸਕੂਲ, ਹੇਰ ਦਾ ਸੀ. ਬੀ. ਐਸ. ਈ. ਪ੍ਰੀਖਿਆਵਾਂ ਦਾ ਨਤੀਜ਼ਾ ਰਿਹਾ ਸ਼ਾਨਦਾਰ

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਸ਼ਾਨਦਾਰ ਰਹੇ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਚਾਰ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 16 ਮਈ ਨੂੰ ਹੋਣਗੇ

ਪੂੰਛ ’ਚ ਮਾਰੇ ਗਏ 4 ਸਿੱਖਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ

ਡਾਕਟਰ ਸੁਰਿੰਦਰ ਕੌਰ ਵੱਲੋਂ ਲਿਖੀ ਖੋਜ ਭਰਪੂਰ ਕਿਤਾਬ ਜੱਸਾ ਸਿੰਘ ਰਾਮਗੜੀਆ ਰਿਲੀਜ

ਧਾਰਮਿਕ ਏਕਤਾ ਵੈਲਫੇਅਰ ਸੁਸਾਇਟੀ ਨੇ ਕੀਤਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਸਨਮਾਨਿਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤੇਲੰਗਾਨਾ ਦੇ ਵਣਜਾਰਾ ਸਿੱਖਾਂ ਦੇ ਪਿੰਡ ਗੱਚੂਬਾਈ ਟਾਂਡਾ ਵਿਖੇ ਕੀਤਾ ਸਿੱਖੀ ਪ੍ਰਚਾਰ

ਪੰਜਾਬ ਨੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਪੰਜਾਬ ਪੁਲਿਸ ਵੱਲੋਂ 72 ਦਿਨਾਂ 'ਚ 10,000 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ