ਪੰਜਾਬ

ਮੁੱਖ ਮੰਤਰੀ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | June 03, 2023 05:46 PM
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ ਸਟੇਸ਼ਨ 'ਤੇ ਬਾਲਾਸੌਰ ਜ਼ਿਲ੍ਹੇ 'ਚ ਤਿੰਨ ਰੇਲਗੱਡੀਆਂ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ 230 ਤੋਂ ਵੱਧ ਵਿਅਕਤੀਆਂ ਦੀ ਮੌਤ ਅਤੇ 900 ਤੋਂ ਵੱਧ ਦੇ ਜ਼ਖਮੀ ਹੋਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਭਿਆਨਕ ਹਾਦਸੇ ਵਿੱਚ ਕੀਮਤੀ ਜਾਨਾਂ ਜਾਣ ਦੇ ਸਦਮੇ ਨੂੰ ਅਸਹਿ ਦੱਸਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।    

Have something to say? Post your comment

 

ਪੰਜਾਬ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ: ਬਰਿੰਦਰ ਕੁਮਾਰ ਗੋਇਲ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਪੰਜਾਬ: ਪਾਕਿਸਤਾਨ ਨੂੰ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਦਰਿਆਈ ਪਾਣੀਆਂ ਦੇ ਮੁੱਦੇ ਤੇ ਸਾਰੀਆਂ ਰਾਜਸੀ ਪਾਰਟੀਆਂ ਇੱਕਜੁੱਟ ਹੋ ਕੇ ਮੌਜੂਦ ਸ਼ਕਤੀ ਨਾਲ ਲੜਨ: ਬਾਬਾ ਬਲਬੀਰ ਸਿੰਘ

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ