ਨੈਸ਼ਨਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਵਿਖੇ ਮਿਲਿਆ

ਕੌਮੀ ਮਾਰਗ ਬਿਊਰੋ/ ਮਨਪ੍ਰੀਤ ਸਿੰਘ ਖਾਲਸਾ | June 03, 2023 11:48 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੱਜ ਸਿੱਖ ਸੰਸਥਾ ਦਾ ਇਕ ਵਫ਼ਦ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਦਿੱਲੀ ਵਿਖੇ ਮਿਲਿਆ। ਇਸ ਮੁਲਾਕਾਤ ਗ੍ਰਹਿ ਮੰਤਰਾਲੇ ਦੇ ਦਫ਼ਤਰ ਵਿਖੇ ਹੋਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਸਬੰਧੀ ਕਈ ਅਹਿਮ ਮਸਲਿਆਂ ਉਤੇ ਵਿਚਾਰ ਕੀਤੀ। ਗ੍ਰਹਿ ਮੰਤਰੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਚੁੱਕੇ ਗਏ ਅਹਿਮ ਮਸਲਿਆਂ ਦਾ ਹੱਲ ਕੱਢਣ ਲਈ ਵਿਸ਼ਵਾਸ ਦਿਵਾਇਆ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੀਨੀਅਰ ਐਡਵੋਕੇਟ ਸ.   ਏ.ਪੀ.ਐੱਸ ਆਹਲੂਵਾਲੀਆ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ ਤੇ ਸ. ਲਖਵੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਆਈ.ਟੀ.ਵਿਭਾਗ ਤੋਂ ਸ. ਜਸਕਰਨ ਸਿੰਘ ਸ਼ਾਮਲ ਸਨ।

 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ