ਪੰਜਾਬ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਫੁੱਟਬਾਲ ਚਂੈਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ

ਕੌਮੀ ਮਾਰਗ ਬਿਊਰੋ | June 03, 2023 11:46 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗੋਆ ਵਿਖੇ ਸੀਨੀਅਰ ਇੰਨਡੌਰ ਫੁੱਟਬਾਲ ਨੈਸ਼ਨਲ ਚਂੈਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਪੱਧਰ ’ਤੇ ਦੂਸਰਾ ਸਥਾਨ ਹਾਸਲ ਕੀਤਾ ਹੈ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਗੋਆ ਵਿਖੇ ਕਰਵਾਈ ਗਈ ਚਂੈਪੀਅਨਸ਼ਿਪ ’ਚ ਕੁਲ 15 ਟੀਮਾਂ ਨੇ ਭਾਗ ਲਿਆ ਸੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥਣ ਜਸ਼ਨਦੀਪ ਕੌਰ ਅਤੇ ਕੀਰਤੀ ਨੇ ਆਪਣੀ ਖੇਡ ਦਾ ਸ਼ਾਨਦਾਰ ਮੁਜ਼ਾਹਰਾ ਕਰਕੇ ਨੈਸ਼ਨਲ ਪੱਧਰ ’ਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਉਨ੍ਹਾਂ ਖਿਡਾਰਣਾਂ ਨੂੰ ਕੋਚ ਦੁਆਰਾ ਕਰਵਾਈ ਗਈ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਸਿਖ਼ਰਾਂ ਨੂੰ ਛੂਹਣ ਲਈ ਉਤਸ਼ਾਹਿਤ ਕੀਤਾ।

 

Have something to say? Post your comment

 

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ’ਚ ਰਾਮ ਰਹੀਮ ਤੇ ਹਨੀਪ੍ਰੀਤ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ

ਬਾਬਾ ਬਲਬੀਰ ਸਿੰਘ ਵੱਲੋਂ ਕਾਰਸੇਵਕ ਬਾਬਾ ਮੱਖਣਵਿੰਡੀ ਤੇ ਬਾਬਾ ਤਰਸੇਮ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ