ਮਨੋਰੰਜਨ

ਮਸਤਾਨੇ ਫਿਲਮ ਦਾ ਸਪੈਸ਼ਲ ਸ਼ੋਅ ਸੰਗਤਾਂ ਨੂੰ ਇੰਦਰਪ੍ਰੀਤ ਸਿੰਘ ਮੌਂਟੀ ਕੌਛੜ ਦੇ ਸਹਿਯੋਗ ਨਾਲ ਦਿਖਾਇਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 08, 2023 06:24 PM

ਨਵੀਂ ਦਿੱਲੀ- ਮੁਗਲ ਰਾਜ ਦੇ ਸਮੇਂ ਵਿਚ ਸਿੱਖ ਪੰਥ ਦੇ ਬਣੇ ਅਣਮੁੱਲੇ ਇਤਿਹਾਸ ਨੂੰ ਲੈ ਕੇ ਬਣੀ ਫਿਲਮ ਮਸਤਾਨੇ ਨੂੰ ਆਮ ਸੰਗਤ ਤੱਕ ਪਹੁਚਾਉਣ ਅਤੇ ਫਿਲਮ ਬਣਾਉਣ ਵਾਲੀ ਟੀਮ ਨੂੰ ਸਪੋਰਟ ਕਰਕੇ ਅਗਾਊਂ ਹੋਰ ਵਧੀਆ ਤਰੀਕੇ ਪੇਸ਼ਕਾਰੀ ਕਰਣ ਦੇ ਮਕਸਦ ਨੂੰ ਲੈਕੇ ਕਲਰ ਔਫ ਗੋਡ, ਰੰਗ ਕਰਤਾਰ ਦੇ ਅਤੇ ਤਿਲਕ ਨਗਰ ਦੇ ਐਮਐਲਏ ਅਤੇ ਇੰਚਾਰਜ ਪੰਜਾਬ ਜਰਨੈਲ ਸਿੰਘ ਦੇ ਸਹਿਯੋਗ ਨਾਲ ਮਸਤਾਨੇ ਫਿਲਮ ਦੀ ਸਪੈਸ਼ਲ ਸਕਰੀਨਿੰਗ ਦੀ ਲੜੀ ਵਿਚ ਅੱਜ ਇਕ ਸ਼ੋਅ ਰਾਜੌਰੀ ਗਾਰਡਨ ਦੀ ਸੰਗਤ ਨੂੰ ਸਮਰਪਿਤ ਕੀਤਾ ਗਿਆ।

ਇਹ ਫ਼ਿਲਮ ਮੀਰਾਜ਼ ਸੀਨੇਮਾ ਹਾਲ ਸੁਭਾਸ਼ ਨਗਰ ਵਿਖੇ ਸੰਗਤਾਂ ਨੂੰ ਫ੍ਰੀ ਦਿਖਾਈ ਗਈ ਸੀ। ਜਿਕਰਯੋਗ ਹੈ ਕਿ ਇਸ ਫਿਲਮ ਵਿਚ ਸਿੱਖ ਦਾ ਅਰਦਾਸ ਉੱਤੇ ਕਿੰਨਾ ਵਿਸ਼ਵਾਸ ਹੈ ਤੇ ਕਿਸ ਤਰ੍ਹਾਂ ਗੁਰੂ ਸਾਹਿਬ ਉਨ੍ਹਾਂ ਦੀਆਂ ਅਰਦਾਸਾਂ ਨੂੰ ਪੂਰੀਆਂ ਕਰਦਾ ਹੈ ਬਾਰੇ ਖੂਬਸੂਰਤ ਤਰੀਕੇ ਨਾਲ ਦਰਸਾਇਆ ਗਿਆ ਹੈ । ਇਸ ਸ਼ੋਅ ਦੀ ਸੇਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੌਜੁਆਨ ਮੈਂਬਰ ਇੰਦਰਪ੍ਰੀਤ ਸਿੰਘ ਮੌਂਟੀ ਕੌਛੜ ਵਲੋਂ ਕੀਤੀ ਗਈ ਸੀ । ਸੰਸਥਾ ਵਲੋਂ ਵੀਰ ਕੁਲਵੰਤ ਸਿੰਘ ਨੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ।

Have something to say? Post your comment

 

ਮਨੋਰੰਜਨ

ਭਾਰਤ ਦੀ ਵਿਲੱਖਣ ਐਪ 'ਗੁੰਗੁਨਾਲੋ' ਲਾਂਚ, ਸੰਗੀਤਕਾਰਾਂ ਨੇ ਦੱਸਿਆ ਕੀ ਹੈ ਖਾਸ

ਸੁਭਾਸ਼ ਘਈ ਦਾ ਸੰਗੀਤ ਦੇ ਵਿਦਿਆਰਥੀਆਂ ਨੂੰ ਤੋਹਫ਼ਾ, ਮੁਹੰਮਦ ਰਫੀ ਦੇ ਨਾਮ 'ਤੇ ਸਕਾਲਰਸ਼ਿਪ ਦੇਣ ਦਾ ਐਲਾਨ

'ਆਂਖੋਂ ਕੀ ਗੁਸਤਾਖੀਆਂ' ਵਿਕਰਾਂਤ ਮੈਸੀ ਅਤੇ ਸ਼ਨਾਇਆ ਕਪੂਰ ਸਟਾਰਰ ਫਿਲਮ 11 ਜੁਲਾਈ ਨੂੰ ਹੋਵੇਗੀ ਰਿਲੀਜ਼

ਸਿਨੇਮਾ ਨੇ ਹਮੇਸ਼ਾ ਮਹੁੱਬਤਾਂ ਵੰਡੀਆਂ ਨੇ ,ਨਫ਼ਰਤਾਂ ਨੂੰ ਨਕਾਰਿਆ ਹੈ -- ਸ਼ਵਿੰਦਰ ਮਾਹਲ

ਅਰਿਜੀਤ ਸਿੰਘ ਆਪਣੀ ਪਤਨੀ ਨਾਲ ਮਹਾਕਾਲ ਦੇ ਦਰਸ਼ਨਾਂ ਲਈ ਉਜੈਨ ਪਹੁੰਚੇ, ਭਸਮ ਆਰਤੀ ਵਿੱਚ ਸ਼ਾਮਲ ਹੋਏ

ਕੋਈ ਵੀ ਧਾਰਨਾ ਬਣਾਉਣ ਤੋਂ ਪਹਿਲਾਂ 'ਫੂਲੇ' ਦੇਖਣ  ਬ੍ਰਾਹਮਣ -ਅਨੰਤ ਮਹਾਦੇਵਨ

ਕੁਝ ਸੰਗਠਨਾਂ ਦੁਆਰਾ ਇਤਰਾਜ਼ ਕਾਰਨ ਫਿਲਮ ਫੂਲੇ ਦੀ ਰਿਲੀਜ਼ 25 ਅਪ੍ਰੈਲ ਤੱਕ ਮੁਲਤਵੀ 

ਨਿਮਰਤ ਕੌਰ ਤੋਂ ਲੈ ਕੇ ਕਪਿਲ ਸ਼ਰਮਾ ਤੱਕ ਸਿਤਾਰਿਆਂ ਨੇ ਵਿਸਾਖੀ 'ਤੇ ਪ੍ਰਸ਼ੰਸਕਾਂ ਨੂੰ ਦਿੱਤੀਆਂ 'ਲੱਖ-ਲੱਖ ਵਧਾਈਆਂ

ਫਿਲਮ ਅਕਾਲ ਦੀ ਟੀਮ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਲਿਆ ਆਸ਼ੀਰਵਾਦ

ਨਹੀਂ ਰਹੇ ਅਦਾਕਾਰ ਮਨੋਜ ਕੁਮਾਰ , 87 ਸਾਲ ਦੀ ਉਮਰ ਵਿੱਚ ਦੇਹਾਂਤ