ਪੰਜਾਬ

ਸਮਾਜ ਸੇਵੀ ਬਾਵਾ ਗੁਰਦੀਪ ਸਿੰਘ ਨੇ ਅਕਾਲੀ ਫੂਲਾ ਸਿੰਘ ਦੇ 200 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਤੇ ਸਿੱਕੇ ਜਾਰੀ ਕੀਤੇ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | September 18, 2023 09:14 PM

ਅੰਮ੍ਰਿਤਸਰ - ਸਮਾਜ ਸੇਵੀ ਬਾਵਾ ਗੁਰਦੀਪ ਸਿੰਘ ਨੇ ਅਕਾਲੀ ਫੂਲਾ ਸਿੰਘ ਦੇ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੁੰਦਿਆਂ ਸਿੱਕੇ ਜਾਰੀ ਕੀਤੇ ਹਨ। ਅੱਜ ਇਹ ਜਾਣਕਾਰੀ ਦਿੰਦੇ ਬਾਵਾ ਗੁਰਦੀਪ ਸਿੰਘ ਨੇ ਦਸਿਆ ਕਿ ਸ਼ਤਾਬਦੀਆਂ ਨੂੰ ਯਾਦਗਾਰੀ ਬਣਾਉਣ ਤੇ ਇਨਾਂ ਦੀ ਯਾਦ ਸਦੀਵ ਕਾਲ ਤਕ ਬਣਾਈ ਰਖਣ ਲਈ ਉਨਾਂ ਇਹ ਸਿੱਕੇ ਜਾਰੀ ਕੀਤੇ ਹਨ। ਇਸ ਤੋ ਪਹਿਲਾਂ ਵੀ ਉਨਾਂ ਦੀ ਫਰਮ ਵਲੋ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ, ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਮੇਤ 5 ਯਾਦਗਾਰੀ ਸਿੱਕੇ ਜਾਰੀ ਕੀਤੇ ਜਾ ਚੁੱਕੇ ਹਨ। ਸ਼ਾਵਾ ਗੁਰਦੀਪ ਸਿੰਘ ਨੇ ਦਸਿਆ ਕਿ ਇਸ ਯਾਦਗਾਰੀ ਸਿੱਕੇ ਤੇ ਇਕ ਪਾਸੇ ਅਕਾਲੀ ਫੂਲਾ ਸਿੰਘ ਤੇ ਦੂਜ਼ੇ ਪਾਸੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਦੀ ਤਸਵੀਰ ਹੈ। ਇਹ ਸਿੱਵਾ ਸੁਨਹਿਰੀ ਤੇ ਚਾਂਦੀ ਰੰਗਾ ਹੈ। ਇਸ ਮੌਕੇ ਤੇ ਬਾਵਾ ਸੁਰਿੰਦਰਪਾਲ ਸਿੰਘ ਵੀ ਹਾਜਰ ਸਨ।

Have something to say? Post your comment

 

ਪੰਜਾਬ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ: ਬਰਿੰਦਰ ਕੁਮਾਰ ਗੋਇਲ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਪੰਜਾਬ: ਪਾਕਿਸਤਾਨ ਨੂੰ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਦਰਿਆਈ ਪਾਣੀਆਂ ਦੇ ਮੁੱਦੇ ਤੇ ਸਾਰੀਆਂ ਰਾਜਸੀ ਪਾਰਟੀਆਂ ਇੱਕਜੁੱਟ ਹੋ ਕੇ ਮੌਜੂਦ ਸ਼ਕਤੀ ਨਾਲ ਲੜਨ: ਬਾਬਾ ਬਲਬੀਰ ਸਿੰਘ

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ