ਪੰਜਾਬ

ਵਿਧਾਇਕ ਵਿਜੈ ਸਿੰਗਲਾ ਨੇ ਕੋਆਪਰੇਟਿਵ ਸੋਸਾਇਟੀ ਦੀ ਮੀਟਿੰਗ ਦੌਰਾਨ ਸੁਣੀਆਂ ਸਮੱਸਿਆਵਾਂ

ਗੁਰਜੰਟ ਸਿੰਘ ਬਾਜੇਵਾਲੀਆ/ਕੌਮੀ ਮਾਰਗ ਬਿਊਰੋ | September 26, 2023 09:11 PM


ਮਾਨਸਾ -ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਬੱਚਤ ਭਵਨ ਮਾਨਸਾ ਵਿਖੇ ਕੋਆਪਰੇਟਿਵ ਸੁਸਾਇਟੀ ਦੀ ਮੀਟਿੰਗ ਕੀਤੀ।
ਉਨ੍ਹਾਂ ਕੋਆਪਰੇਟਿਵ ਸੋਸਾਇਟੀ ਦੇ ਮੈਂਬਰ ਅਤੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਵੱਖ ਵੱਖ ਪਿੰਡਾਂ ਦੀਆਂ ਕੋਆਪਰੇਟਿਵ ਸੋਸਾਇਟੀਆਂ ਨੂੰ ਆ ਰਹੀਆਂ ਸਮੱਸਿਆਵਾਂ ਜਿਵੇਂ ਕਿ ਸੋਸਾਇਟੀ ਦੀ ਇਮਾਰਤ, ਪੈਂਡਿੰਗ ਕਾਪੀਆਂ ਅਤੇ ਆਉਣ ਵਾਲੇ ਸੀਜਨ ਵਿੱਚ ਯੂਰੀਆ ਅਤੇ ਡੀ.ਏ.ਪੀ. ਦੀ ਵੰਡ ਸਬੰਧੀ ਆਦਿ ਮੁਸ਼ਕਿਲਾਂ ਸੁਣੀਆਂ ।
ਉਨ੍ਹਾਂ ਇਸ ਮੌਕੇ ’ਤੇ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਵੇ।

 

Have something to say? Post your comment

 

ਪੰਜਾਬ

ਖ਼ਾਲਸਾ ਕਾਲਜ ਪਬਲਿਕ ਸਕੂਲ ਨੂੰ ਰੱਖਿਆ ਮੰਤਰਾਲੇ ਵੱਲੋਂ ਨਵੇਂ ਸੈਨਿਕ ਸਕੂਲ ਵਜੋਂ ਮਿਲੀ ਪ੍ਰਵਾਨਗੀ

ਵਰਲਡ ਸਿੱਖ ਚੈਂਬਰ ਆਫ ਕਮਰਸ ਦੀ ਸਮੁੱਚੀ ਟੀਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਤਮਸਤਕ ਹੋਈ

ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਲਈ ਸਿੱਖ ਤੇ ਪੰਜਾਬ ਰੈਜੀਮੈਂਟ ਦੇ ਬਹਾਦਰਾਂ ਦੀ ਪੰਜਾਬ ਚ ਯਾਦਗਾਰ ਬਣਾਉਣ ਦੀ ਤਜਵੀਜ਼

ਪਟਿਆਲਾ ਸੜਕ ਹਾਦਸਾ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਬੀਬੀਐਮਬੀ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਨਾਪਾਕ ਇਰਾਦੇ ਨੂੰ ਨਾਕਾਮ ਕੀਤਾ ਪੰਜਾਬ ਨੇ- ਮੁੱਖ ਮੰਤਰੀ

ਜਲੰਧਰ ਵਾਸੀ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੱਡੀ ਮਾਤਰਾ ’ਚ ਰਸਦਾਂ ਭੇਟ

ਪਿਛਲੇ 10 ਦਿਨਾਂ ਅੰਦਰ ਬੇਨਕਾਬ ਕੀਤਾ ਗਿਆ ਜੱਸਾ ਦੁਆਰਾ ਸਮਰਥਿਤ ਇਹ ਤੀਜਾ ਮਾਡਿਊਲ

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ