ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਸੂਚਨਾ ਕੇਂਦਰ ਵਿਖੇ ਸਨਮਾਨਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਮੈਨੇਜਰ ਸ. ਹਰਪ੍ਰੀਤ ਸਿੰਘ, ਸੂਚਨਾ ਅਧਿਕਾਰੀ ਸ ਅੰਮ੍ਰਿਤਪਾਲ ਸਿੰਘ ਤੇ ਸ. ਰਣਧੀਰ ਸਿੰਘ। ਇਸ ਮੌਕੇ ਉਨ੍ਹਾ ਨਾਲ ਹਨ ਹਿਮਾਚਲ ਪ੍ਰਦੇਸ਼ ਦੇ ਚੀਫ ਸੈਕਟਰੀ ਸ੍ਰੀ ਪ੍ਰਬੋਧ ਸਕਸੈਨਾ ਤੇ ਪ੍ਰਿਸੀਪਲ ਸੈਕਟਰੀ ਸ੍ਰੀ ਭਾਰਤ ਖੇੜਾ।